ਮੰਗਲਵਾਰ, ਜੂਨ 23, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SC ਕਮਿਸ਼ਨ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਨੂੰ ਸੁਨੀਲ ਜਾਖੜ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼

by propunjabtv
ਅਪ੍ਰੈਲ 13, 2022
in ਪੰਜਾਬ
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।  ਜੀ-23 ਨੇਤਾਵਾਂ ‘ਤੇ ਕੀਤੀ ਗਈ ਉਨ੍ਹਾਂ ਦੀਆਂ ਟਿੱਪਣੀਆਂ ਹੁਣ ਉਨ੍ਹਾਂ ‘ਤੇ ਹੀ ਭਾਰੀ ਪੈਣ ਲੱਗੀ ਹੈ।  ਸ਼ਿਕਾਇਤ ‘ਤੇ ਜਿੱਥੇ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਉਨਾਂ੍ਹ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਹੈ।ਦੂਜੇ ਪਾਸੇ ਹੁਣ ਟਿੱਪਣੀ’ਤੇ ਸੰਗਿਆਨ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।

ਦਰਅਸਲ ਇਕ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਜੀ-23 ਨੇਤਾਵਾਂ ‘ਤੇ ਟਿੱਪਣੀ ਕੀਤੀ ਸੀ ਕਿ ਉਹਨਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ‘ਤੇ ਨਹੀਂ ਬਿਠਾਉਣਾ ਚਾਹੀਦਾ।ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ

ਨੇ ਸਮਾਂ ਨਿਸ਼ਚਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਢੁਕਵੀਂ ਜਾਂਚ ਤੋਂ ਬਾਅਦ ਸੁਨੀਲ ਜਾਖੜ ਦੇ ਖਿਲਾਫ ਐਸਸੀ-ਐਸਟੀ ਐਕਟ (ਐਟ੍ਰੋਸਿਟੀ) ਦੇ ਤਹਿਤ ਮਾਮਲਾ ਦਰਜ ਕਰਨ ਲਈ ਕਿਹਾ ਹੈ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸ.ਸੀ.ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।

Tags: punjab congresssunil jakhar
Share198Tweet124Share50

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.