ਸ਼ੁੱਕਰਵਾਰ, ਜੁਲਾਈ 11, 2025 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਦੀ ਬਜਾਏ ਅੱਜ ਪੇਸ਼ ਹੋਣਗੇ SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ

by propunjabtv
ਜੂਨ 21, 2021
in ਦੇਸ਼
0

ਕਾਂਗਰਸ ਤੋਂ MP ਰਵਨੀਤ ਬਿੱਟੂ ਪਿਛਲੇ ਕਈ ਦਿਨਾਂ ਤੋਂ ਇਕ ਅਜਿਹਾ ਬਿਆਨ ਦੇਣ ਕਾਰਨ ਵਿਵਾਂਦਾਂ ‘ਚ ਘਿਰੇ ਹਨ ਜਿਸ ਕਾਰਨ ਉਨਾਂ ਦਾ ਅਨਸੂਚਿਤ ਜਾਤੀਆਂ ਅਤੇ ਵਿਰੋਧ ਪਾਰਟੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ | ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਸ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਯਾਨੀ ਕਿ ਅੱਜ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ। ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Tags: Ravneet BittuSC Commissiontajinder kaur
Share204Tweet127Share51

Related Posts

earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025
Load More

Recent News

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

Weather Update: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਅੱਜ ਪਏਗਾ ਤੇਜ਼ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 11, 2025

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.