ਮੰਗਲਵਾਰ, ਅਕਤੂਬਰ 13, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

by Gurjeet Kaur
ਅਗਸਤ 2, 2025
in Featured News, ਪੰਜਾਬ
0

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ SAS ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ‘ ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ SSP ਸਾਹਿਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਪੱਧਰ ਤੇ ਹਾਜਰ ਹੋਣ ਦਾ ਹੁਕਮ ਦਿੱਤਾ ਗਿਆ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਪਰਮਿੰਦਰ ਕੌਰ, ਪਤਨੀ ਸ੍ਰੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ ਵੀਡਿਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।

Tags: latest newslatest UpdateMOHALI NEWSpropunjabnewspropunjabtvpunjab news
Share207Tweet130Share52

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result