ਸ਼ਨੀਵਾਰ, ਮਾਰਚ 21, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ: ਲੁਧਿਆਣਾ ਦੀ ਜਤਿੰਦਰ ਕੌਰ ਤੇ ਫਰੀਦਕੋਟ ਦੀ ਗੀਤਾ ਦਾ ਸਰਟੀਫਿਕੇਟ ਰੱਦ

Punjab News: ਕੈਬਿਨਟ ਮੰਤਰੀ ਨੇ ਅੱਗੇ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਗੀਤਾ ਅਤੇ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

by ਮਨਵੀਰ ਰੰਧਾਵਾ
ਜੁਲਾਈ 21, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Forgery of Scheduled Caste Certificate: ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ, ਫਰੀਦਕੋਟ ਅਤੇ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਮਰਜੀਤ ਕੌਰ ਪਤਨੀ ਗੁਰਮੇਲ ਸਿੰਘ ਜ਼ਿਲ੍ਹਾ ਫਰੀਦਕੋਟ ਵੱਲੋਂ ਸਮਾਜਿਕ ਨਿਆਂ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਫਰੀਦਕੋਟ ਵਾਸੀ ਗੀਤਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਇਸ ਤੋਂ ਇਲਾਵਾ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਸੀ। ਉਸ ਵੱਲੋਂ ਖੁਦ ਆਪਣਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਵਾਉਣ ਲਈ ਤਹਿਸੀਲ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤਾ ਸੀ ਅਤੇ ਇਸ ਸਰਟੀਫਿਕੇਟ ਨੂੰ ਰੱਦ ਕਰਵਾਉਣ ਲਈ ਮਾਨਯੋਗ ਅਦਾਲਤ ਵਿੱਚ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਵੱਲੋਂ ਇਸ ਸਰਟੀਫਿਕੇਟ ਤੇ ਕੋਈ ਲਾਭ ਨਹੀ ਲਿਆ ਗਿਆ।

ਮੰਤਰੀ ਨੇ ਅੱਗੇ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਗੀਤਾ ਅਤੇ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਗੀਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1490 ਮਿਤੀ 13-07-1992 ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਲੜੀ ਨੰਬਰ 3955513 ਮਿਤੀ 18.08.2017 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurForgery of Scheduled Caste Certificatepro punjab tvpunjab governmentpunjab newspunjabi newsSC Certificate CancelledScheduled Caste Certificate
Share217Tweet136Share54

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.