ਐਤਵਾਰ, ਜੂਨ 29, 2025 12:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ‘ਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ

by Bharat Thapa
ਮਾਰਚ 11, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।
ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ।

ਸ.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ ।
ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1 lakh admissionsharjot singh bainshistorical recordpropunjabtvSchool education department
Share223Tweet140Share56

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.