ਬੁੱਧਵਾਰ, ਅਗਸਤ 13, 2025 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ : ਹਰਜੋਤ ਬੈਂਸ

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ : ਹਰਜੋਤ ਬੈਂਸ

by Gurjeet Kaur
ਅਗਸਤ 16, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ’ਚ ਜਲਦ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕਾ ਵੱਡੇ ਪੱਧਰ ਉਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ’ਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ’ਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ-ਪੂਰੀ ਹੋਈ ਰਾਕੇਸ਼ ਝੁਨਝੁਨਵਾਲਾ ਦੀ ‘ਆਖਰੀ ਇੱਛਾ’! ਇਸ ਕੰਪਨੀ ‘ਚ ਖਰੀਦੀ ਹਿੱਸੇਦਾਰੀ

ਬੈਂਸ ਨੇ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਕ੍ਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬੱਜਰੀ ਦੀ ਕੀਮਤ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਖਣਨ ਖੇਤਰਾਂ ਦਾ ਡੀ. ਐੱਸ. ਆਰ. ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ। ਬੈਂਸ ਨੇ ਕਿਹਾ ਹੈ ਕਿ ਅਸੀਂ ਸਿਰਫ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਹੀ ਸ਼ਿਕੰਜਾ ਨਹੀਂ ਕੱਸਿਆ ਸਗੋਂ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ ਕੀਤੇ ਗਏ ਹਨ, ਜਦਕਿ 21 ਨੂੰ ਚਾਰਜਸ਼ੀਟ ਅਤੇ ਸ਼ੋਅਕਾਜ਼ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-New Zealand’s population decline: ਨਿਊਜ਼ੀਲੈਂਡ ਦੀ ਆਬਾਦੀ ਦਾ ਵਾਧਾ 1986 ਤੋਂ ਬਾਅਦ ਸਭ ਤੋਂ ਘੱਟ

ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਨਵੇਂ ਸਿੰਚਾਈ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ’ਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਪ੍ਰੋਜੈਕਟ ਅਗਲੇ ਡੇਢ ਸਾਲ ’ਚ ਮੁਕੰਮਲ ਹੋ ਜਾਵੇਗਾ, ਜਿਸ ਨਾਲ ਨਾ ਸਿਰਫ ਪੰਜਾਬ ਦੇ ਲੋਕਾਂ ਨੂੰ ਹੋਰ ਸੁਚਾਰੂ ਬਿਜਲੀ ਸਪਲਾਈ ਮਿਲੇਗੀ ਸਗੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ ਅਤੇ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਡ੍ਰੇਨਜ਼ ਦੀ ਅਸਲ ਮਾਇਨਿਆਂ ’ਚ ਸਹੀ ਤਰੀਕੇ ਨਾਲ ਸਫ਼ਾਈ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਮੀਨ ਹੇਠਲੇ ਪਾਣੀ ਨੂੰ ਵੀ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ’ਚੋਂ 2829 ਮੋਬਾਇਲ ਅਤੇ 1544 ਸਿਮ ਜ਼ਬਤ ਕੀਤੇ ਗਏ ਹਨ।
Tags: Harjot Bainsnew destinypunjabSchool education department
Share208Tweet130Share52

Related Posts

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ELON MUSK ਨੇ ਹੁਣ APPLE ਨੂੰ ਦਿੱਤੀ ਧਮਕੀ, ਜਾਣੋ ਕਿਹੜੀ ਗੱਲ ਤੋਂ ਨਰਾਜ਼ ਹੋਏ ਮਸਕ

ਅਗਸਤ 12, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.