ਸ਼ੁੱਕਰਵਾਰ, ਜੁਲਾਈ 24, 2026 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਸਿਰ ਪਾੜਨ ਦੇਣਾ’ ਕਹਿਣ ਵਾਲੇ SDM ਨੂੰ ਬਰਖ਼ਾਸਤ ਕਰਨ ਦੀ ਮੰਗ, ਕਿਸਾਨਾਂ ਨੇ ਕੀਤੀ ਮਹਾਪੰਚਾਇਤ

by propunjabtv
ਅਗਸਤ 29, 2021
in ਦੇਸ਼, ਪੰਜਾਬ
0

ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਸਿਰ ਪਾੜ ਦੇਣ ਦਾ ਆਦੇਸ਼ ਸੁਣਾਉਣ ਵਾਲੇ ਕਰਨਾਲ ਐੱਸਡੀਐੱਮ ਆਯੁਸ਼ ਸਿਨਹਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਨੂੰਹ ‘ਚ ਆਯੋਜਿਤ ਕਿਸਾਨਾਂ ਦੀ ਮਹਾਪੰਚਾਇਤ ‘ਚ ਕਿਸਾਨਾਂ ਨੇ ਆਯੁਸ਼ ਸਿਨਹਾ ਦੀ ਬਰਖਾਸਤਗੀ ਦੀ ਮੰਗ ਕੀਤੀ ਹੈ।ਟਵਿੱਟਰ ‘ਤੇ ਵੀ ਕਰਨਾਲ ਐੱਸਡੀਐਮ ਸਸਪੈਂਡ ਕਰੋ ਹੈਸ਼ਟੈਗ ਟ੍ਰੈਂਡ ਹੋ ਰਿਹਾ ਹੈ।


ਇਸ ਤੋ ਇਲਾਵਾ ਕਿਸਾਨ ਨੇਤਾਵਾਂ ਨੇ ਲਾਠੀਚਾਰਜ ਦੇ ਮਾਮਲੇ ‘ਚ ਜਾਂਚ ਦੀ ਮੰਗ ਕੀਤੀ ਹੈ।ਹਰਿਆਣਾ ‘ਚ ਨੂੰਹ ਦੀ ਅਨਾਜਮੰਡੀ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਨੇਤਾ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨਪਾਲ, ਯੋਗੇਂਦਰ ਯਾਦਵ, ਸਮੇਤ ਕਈ ਵੱਡੇ ਕਿਸਾਨ ਨੇਤਾ ਇਸ ਮਹਾਪੰਚਾਇਤ ‘ਚ ਪਹੁੰਚੇ।

ਦਰਅਸਲ, ਪੁਲਿਸ ਨੇ ਸ਼ਨੀਵਾਰ ਨੂੰ ਮੁਖਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਸ਼ਨੀਵਾਰ ਨੂੰ ਖੂਬ ਲਾਠੀਚਾਰਜ ਕੀਤਾ ਸੀ।ਇਸ ਦੌਰਾਨ ਕਰੀਬ 10 ਕਿਸਾਨਾਂ ਨੂੰ ਸੱਟਾਂ ਲੱਗੀਆਂ।ਇਸ ਦੌਰਾਨ, ਕਰਨਾਲ ਐੱਸਡੀਐੱਮ ਆਯੁਸ਼ ਸਿਨਹਾ ਦਾ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਇਆ ਜਿਸ ‘ਚ ਉਹ ਪੁਲਿਸਕਰਮਚਾਰੀਆਂ ਨੂੰ ਕਿਸਾਨਾਂ ਦਾ ਸਿਰ ਪਾੜਨ ਦੀ ਗੱਲ ਕਹਿ ਰਹੇ ਹਨ।ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐੱਸਡੀਐੱਮ ਆਯੁਸ਼ ਸਿਨਹਾ ਨੂੰ ਲੈ ਕੇ ਹੱਲ ਮਚਣ ਲੱਗਾ ਹੈ।

Tags: beheading'dismissal of SDMFarmers demandfarmers demand Mahapanchayat
Share200Tweet125Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.