ਸੋਮਵਾਰ, ਮਈ 19, 2025 04:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Carpenter Made A Helicopter: ਸੜਕਾਂ ਦੇ ਦੌੜਦਾ ਦੇਖੋ ਹੈਲੀਕਾਪਟਰ ਦੀਆਂ ਵਾਇਰਲ ਹੋਈਆਂ ਤਸਵੀਰਾਂ

ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ 'ਚ ਇਨ੍ਹੀਂ ਦਿਨੀਂ ਇੱਕ ਹੈਲੀਕਾਪਟਰ ਵਾਂਗ ਦਿੱਖਣ ਵਾਲੀ ਨੈਨੋ ਕਾਰ ਸੜਕ 'ਤੇ ਦੌੜਦੀ ਨਜ਼ਰ ਆ ਰਹੀ ਹੈ। ਇੱਕ ਤਰਖਾਣ ਵਲੋਂ ਬਣਾਏ ਗਏ ਇਸ ਹੈਰਾਨੀਜਨਕ ਅਜੂਬੇ ਦੀਆਂ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਚਰਚਾ 'ਚ ਹਨ।

by Bharat Thapa
ਦਸੰਬਰ 21, 2022
in ਅਜ਼ਬ-ਗਜ਼ਬ
0

Carpenter Makes Helicopter Styled Nano: ਕਿਹਾ ਜਾਂਦਾ ਹੈ ਕਿ ਹੁਨਰ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੁੰਦੀ। ਹਾਲ ਹੀ ‘ਚ ਕੁਝ ਵਾਇਰਲ ਤਸਵੀਰਾਂ, ਜਿਸ ‘ਚ ਇਕ ਹੈਲੀਕਾਪਟਰ ਸੜਕ ‘ਤੇ ਦੌੜਦਾ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੀਆਂ ਦੱਸੀਆਂ ਜਾ ਰਹੀਆਂ ਹਨ। ਜਿੱਥੇ ਇੱਕ ਕਾਰਪੇਂਟਰ ਨੇ ਇੱਕ ਨੈਨੋ ਕਾਰ ਨੂੰ ਹੈਲੀਕਾਪਟਰ ‘ਚ ਬਦਲ ਦਿੱਤਾ, ਜੋ ਕਿ ਸੜਕ ‘ਤੇ ਪੈਦਲ ਚੱਲਣ ਵਾਲੇ ਯਾਤਰੀਆਂ ਨੂੰ ਹਵਾਈ ਸਫ਼ਰ ਦਾ ਤਜਰਬਾ ਦੇ ਰਿਹਾ ਹੈ। ਇਸ ਤਰਖਾਣ ਦਾ ਇਹ ਕਮਾਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Uttar Pradesh | A Carpenter from Azamgarh converts his Nano car into a replica of a helicopter

I have made a helicopter that runs on the roads. It took about 4 months to complete the work and it cost around Rs 3 lakhs. There is a lot of demand for it: Carpenter Salman (20.12) pic.twitter.com/redDcLonfP

— ANI UP/Uttarakhand (@ANINewsUP) December 21, 2022

ਕਾਰਪੇਂਟਰ ਦਾ ਨਾਂ ਸਲਮਾਨ ਦੱਸਿਆ ਜਾ ਰਿਹਾ ਹੈ, ਜਿਸ ਨੇ ਸੜਕ ‘ਤੇ ਚੱਲ ਰਹੀ ਨੈਨੋ ਕਾਰ ਨੂੰ ਹੈਲੀਕਾਪਟਰ ‘ਚ ਬਦਲ ਦਿੱਤਾ ਹੈ। ਸਲਮਾਨ ਮੁਤਾਬਕ ਇਸ ਨੂੰ ਬਣਾਉਣ ‘ਚ ਉਨ੍ਹਾਂ ਨੂੰ ਕਰੀਬ 4 ਮਹੀਨੇ ਲੱਗੇ, ਜਿਸ ਨੂੰ ਉਨ੍ਹਾਂ ਨੇ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ। ਹੁਣ ਤਾਂ ਲੋਕ ਵੀ ਸੜਕ ‘ਤੇ ਚੱਲਦੇ ਇਸ ਹੈਲੀਕਾਪਟਰ ਨੂੰ ਦੇਖ ਕੇ ਦੰਗ ਰਹਿ ਗਏ। ਸਲਮਾਨ ਮੁਤਾਬਕ ਇਸ ਹੈਲੀਕਾਪਟਰ ਕਾਰ ਦੀ ਇਨ੍ਹੀਂ ਦਿਨੀਂ ਕਾਫੀ ਮੰਗ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਸਲਮਾਨ ਨੇ ਸਭ ਤੋਂ ਪਹਿਲਾਂ ਨੈਨੋ ਕਾਰ ਖਰੀਦੀ, ਜਿਸ ਨੂੰ ਹੈਲੀਕਾਪਟਰ ‘ਚ ਬਦਲਣ ਲਈ ਉਨ੍ਹਾਂ ਨੇ ਸਖਤ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ।

ਇਸ ਹੈਲੀਕਾਪਟਰ ‘ਚ ਬਦਲੀ ਗਈ ਕਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਦੇਖੀਆਂ ਗਈਆਂ, ਜਿਸ ਨੂੰ ਲੋਕ ਕਾਫੀ ਦੇਖ ਰਹੇ ਹਨ ਤੇ ਸ਼ੇਅਰ ਵੀ ਕਰ ਰਹੇ ਹਨ। ਅਸਲ ‘ਚ ਇੰਟਰਨੈੱਟ ‘ਤੇ ਇਸ ਤਰ੍ਹਾਂ ਦੀਆਂ ਹੋਰ ਵੀਡੀਓਜ਼ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਕਈ ਵਾਰ ਆਪਣੀਆਂ ਅੱਖਾਂ ‘ਤੇ ਯਕੀਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newscarhelicopterlatest newspro punjab tvpunjabi newsviral pics
Share203Tweet127Share51

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.