PSPCL ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਸੇਵਾ ਕਾਲ ‘ਚ ਇਕ ਸਾਲ ਦਾ ਵਾਧਾ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਪਹਿਲਾਂ ਵੀ ਸਰਾਂ ਦੇ ਕਾਰਜਕਾਲ ਵਿਚ ਵਾਧਾ ਕੀਤਾ ਸੀ। ਚੇਅਰਮੈਨ ਬਲਦੇਵ ਸਿੰਘ ਸਰਾਂ ਹੁਣ ਇਕ ਸਾਲ ਹੋਰ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।
ਇਹ ਵਾਧਾ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਦੇ ਆਧਾਰ ’ਤੇ ਕੀਤਾ ਗਿਆ ਹੈ। ਸਰਾਂ ਅਪਣੇ ਚੰਗੇ ਕੰਮਾਂ ਦੇ ਬਲਬੂਤੇ ਪਿਛਲੀ ਕਾਂਗਰਸ ਸਰਕਾਰ ’ਚ ਵੀ ਲੰਬਾ ਸਮਾਂ ਇਸ ਅਹੁਦੇ ਉਪਰ ਰਹੇ। ਮੌਜੂਦਾ ਸਰਕਾਰ ਵੀ ਕਾਰਗੁਜ਼ਾਰੀ ਨੂੰ ਦੇਖਦਿਆਂ ਸਰਾਂ ਨੂੰ ਫ਼ਾਰਗ ਨਹੀਂ ਕਰਨਾ ਚਾਹੁੰਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h