ਐਤਵਾਰ, ਜੁਲਾਈ 5, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੁਲਿਸ ਨਹੀਂ NIA ਸਹੀ ਦਿਸ਼ਾ ‘ਚ ਕਰ ਰਹੀ ਜਾਂਚ, ਮੂਸੇਵਾਲਾ ਦੇ ਕਾਤਲਾਂ ਦੀਆਂ ਤਸਵੀਰਾਂ ਦੇਖ ਪਿਤਾ ਦਾ ਫੁਟਿਆ ਗੁੱਸਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਰੀ ਸਾਜ਼ਸ਼ ਉੱਤਰ ਪ੍ਰਦੇਸ਼ ਵਿਚ ਰਚੀ ਗਈ ਸੀ। ਇਸ ਦੌਰਾਨ ਮੁਲਜ਼ਮਾਂ ਦੀਆਂ ਯੂ. ਪੀ. ਦੇ ਅਯੁੱਧਿਆ ਤੋਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਥੇ ਉਨ੍ਹਾਂ ਨੂੰ ਇਸ ਕਤਲ ਨੂੰ ਅੰਜਾਮ ਦੇਣ ਦੀ ਟਰੇਨਿੰਗ ਦਿਤੀ ਗਈ ਸੀ।

by Gurjeet Kaur
ਅਗਸਤ 19, 2023
in ਅਜ਼ਬ-ਗਜ਼ਬ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਰੀ ਸਾਜ਼ਸ਼ ਉੱਤਰ ਪ੍ਰਦੇਸ਼ ਵਿਚ ਰਚੀ ਗਈ ਸੀ। ਇਸ ਦੌਰਾਨ ਮੁਲਜ਼ਮਾਂ ਦੀਆਂ ਯੂ. ਪੀ. ਦੇ ਅਯੁੱਧਿਆ ਤੋਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਥੇ ਉਨ੍ਹਾਂ ਨੂੰ ਇਸ ਕਤਲ ਨੂੰ ਅੰਜਾਮ ਦੇਣ ਦੀ ਟਰੇਨਿੰਗ ਦਿਤੀ ਗਈ ਸੀ। ਇਸ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ, “ਸਾਡਾ ਪ੍ਰਵਾਰ ਦੋ ਖੇਤਰਾਂ ਨਾਲ ਜੁੜਿਆ ਹੈ; ਇਕ ਸਿਆਸਤ ਅਤੇ ਦੂਜਾ ਗਾਇਕੀ। ਦੋਹਾਂ ਖੇਤਰਾਂ ਵਿਚੋਂ ਕਿਸੇ ਨੇ ਤਾਂ ਸਾਜ਼ਸ਼ ਰਚੀ ਹੋਵੇਗੀ ਪਰ ਸਰਕਾਰ ਗੈਂਗਵਾਰ ਤੋਂ ਪਾਸੇ ਨਹੀਂ ਜਾਣਾ ਚਾਹੁੰਦੀ। ਜੇਕਰ ਗੰਭੀਰਤਾ ਨਾਲ ਜਾਂਚ ਹੋਵੇ ਤਾਂ ਸੱਭ ਸਾਹਮਣੇ ਆ ਜਾਵੇਗਾ”।

ਅਯੁੱਧਿਆ ਤੋਂ ਸਾਹਮਣੇ ਆਈਆਂ ਸ਼ੂਟਰਾਂ ਦੀਆਂ ਤਸਵੀਰਾਂ ਬਾਰੇ ਬਲਕੌਰ ਸਿੰਘ ਨੇ ਕਿਹਾ, “ਬਦਮਾਸ਼ ਦਾ ਕੋਈ ਧਰਮ ਨਹੀਂ ਹੁੰਦਾ ਪਰ ਲਾਰੈਂਸ ਅਤੇ ਉਸ ਦੇ ਸਾਥੀਆਂ ਨੇ ਅਪਣੇ-ਆਪ ਨੂੰ ਧਾਰਮਕ ਦਿਖਾਉਣ ਦਾ ਪੂਰਾ ਡਰਾਮਾ ਕੀਤਾ। ਅਯੁੱਧਿਆ ਤੋਂ ਸਾਹਮਣੇ ਆਈਆਂ ਤਸਵੀਰਾਂ ਦੇਖ ਕੇ ਸੱਭ ਯੋਜਨਾਬੱਧ ਲੱਗ ਰਿਹਾ ਹੈ, ਐਨ.ਆਈ.ਏ. ਜਾਂਚ ਕਰ ਰਹੀ ਹੈ। ਮੈਨੂੰ ਉਮੀਦ ਹੈ ਕਿ ਸੱਚ ਜ਼ਰੂਰ ਸਾਹਮਣੇ ਆਵੇਗਾ”।

ਬਲਕੌਰ ਸਿੰਘ ਨੇ ਦਸਿਆ ਕਿ ਐਨ.ਆਈ.ਏ. ਦੀ ਜਾਂਚ ਨੇ ਸਪੱਸ਼ਟ ਕੀਤਾ ਕਿ ਲਾਰੈਂਸ ਬਿਸ਼ਨੋਈ ਮਹੀਨੇ ਦਾ 5 ਕਰੋੜ ਰੁਪਏ ਕਮਾ ਰਿਹਾ ਹੈ। ਉਹ ਪੈਸੇ ਦੇ ਕੇ ਨੌਜਵਾਨਾਂ ਨੂੰ ਭਰਤੀ ਕਰ ਰਿਹਾ ਹੈ ਅਤੇ ਸਾਡੇ ਸਿਸਟਮ ਨੂੰ ਖਰੀਦਣ ਦੀ ਕੋਸ਼ਿਸ਼ ਵੀ ਜ਼ਰੂਰ ਕਰੇਗਾ। ਇਸ ਬਾਰੇ ਕੋਈ ਸਿਆਸੀ ਆਗੂ ਕਿਉਂ ਨਹੀਂ ਬੋਲਦਾ? ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਇਸ ਮਸਲੇ ਨੂੰ ਲੈ ਕੇ ਗੰਭੀਰ ਕਿਉਂ ਨਹੀਂ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #JusticeforSidhuMoosewala:killers of MoosewalaNIApropunjabtvright directionThe pictures
Share232Tweet145Share58

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.