ਸ਼ੁੱਕਰਵਾਰ, ਜੁਲਾਈ 11, 2025 11:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ ਧੀਆਂ ਨੇ ਕੀਤਾ ਕਮਾਲ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਲੇਡੀ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ

Mai Bhago Preparatory Institute: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ 'ਚ ਚੁਣੀਆਂ ਗਈਆਂ।

by ਮਨਵੀਰ ਰੰਧਾਵਾ
ਜੂਨ 14, 2023
in ਪੰਜਾਬ
0

Indian Air Force Academy: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ।

ਇਸ ਅਕੈਡਮੀ ਵਿੱਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਹਰਿੰਦਰ ਸਿੰਘ ਸੈਣੀ ਇਕ ਪ੍ਰਾਈਵੇਟ ਸਕੂਲ ਵਿੱਚ ਪ੍ਰਿੰਸੀਪਲ ਹਨ। ਕੈਡਿਟ ਸਵਲੀਨ ਕੌਰ ਅਤੇ ਹਰਰੂਪ ਕੌਰ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਰਹਿਣ ਵਾਲੀਆਂ ਹਨ। ਸਵਲੀਨ ਦੇ ਪਿਤਾ ਜਸਪਾਲ ਸਿੰਘ ਸੀਨੀਅਰ ਬੈਂਕ ਮੈਨੇਜਰ ਹਨ ਜਦੋਂਕਿ ਹਰਰੂਪ ਦੇ ਪਿਤਾ ਭਗਵੰਤ ਸਿੰਘ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਇਸ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀਆਂ ਇਨ੍ਹਾਂ ਧੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਅਸਲ ਵਿੱਚ ਪੰਜਾਬ ਦਾ ਮਾਣ ਹੈ ਅਤੇ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਪੰਜਾਬ ਦੀਆਂ ਧੀਆਂ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿੱਥੇ ਉਹ ਆਪਣੀ ਗ੍ਰੈਜੂਏਸ਼ਨ ਦੇ ਨਾਲ-ਨਾਲ ਇਹ ਸਿਖਲਾਈ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਲੜਕੀਆਂ ਦੇ ਹਥਿਆਰਬੰਦ ਬਲਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ ਜੁਲਾਈ 2023 ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਜਸਬੀਰ ਸਿੰਘ ਸੰਧੂ (ਏ.ਵੀ.ਐਸ.ਐਮ) ਨੇ ਇਨ੍ਹਾਂ ਤਿੰਨ ਲੇਡੀ ਕੈਡਿਟਾਂ ਦੀ ਚੋਣ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਸਮੇਤ ਹੁਣ ਤੱਕ 26 ਲੇਡੀ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AFPIAir Force Academyaman aroraindian air forceLady CadetsMai Bhago Preparatory InstitutePre-Commission Trainingpro punjab tvpunjab cabinet ministerpunjab newspunjabi news
Share251Tweet157Share63

Related Posts

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025
Load More

Recent News

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

Weather Update: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਅੱਜ ਪਏਗਾ ਤੇਜ਼ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 11, 2025

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.