ਸ਼ਨੀਵਾਰ, ਮਾਰਚ 14, 2026 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਡਿਪਟੀ ਸਪੀਕਰ ਅਟਵਾਲ ਨੇ ਦਿੱਤਾ ਅਸਤੀਫਾ

Charanjit Atwal resigns: ਦੱਸ ਦਈਏ ਕਿ ਅਟਵਾਲ ਪਰਿਵਾਰ ਆਜ਼ਾਦੀ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ, ਵੀਡੀਓ
0

Charanjit Atwal resigns from Akali Dal: ਜਲੰਧਰ ਜਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਪੁੱਤਰ ਇੰਦਰਾ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਸੀ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਟਿਕਟ ਦਿੱਤੀ।

ਇਸ ਦੇ ਨਾਲ ਹੀ ਖ਼ਬਰਾਂ ਹਨ ਕਿ ਇੰਦਰ ਅਟਵਾਲ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਅਟਵਾਲ ਪਰਿਵਾਰ ਆਜ਼ਾਦੀ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ। ਪਰ ਨਜ਼ਰਅੰਦਾਜ਼ ਕਰਨ ਕਰਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਿਛਲੇ ਕਈ ਸਾਲਾਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਚੱਲ ਰਹੇ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Charanjit Singh Atwalformer Deputy Speaker Atwal resignedJalandhar By-ElectionsJalandhar Lok Sabha by-electionpro punjab tvpunjab newspunjab politicspunjabi newsShiromani Akali Dal
Share226Tweet141Share56

Related Posts

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026
Load More

Recent News

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.