ਸ਼ਨੀਵਾਰ, ਸਤੰਬਰ 26, 2026 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PPSCL ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਸਤੰਬਰ 30, 2023
in ਪੰਜਾਬ
0
ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਪੀ.ਐਸ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ।
ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Tags: arrestedPPSCLPunjab Vigilance beureoਪੰਜਾਬ ਵਿਜੀਲੈਂਸ ਬਿਊਰੋ
Share218Tweet136Share55

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.