ਐਤਵਾਰ, ਨਵੰਬਰ 8, 2026 03:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ।

by Pro Punjab Tv
ਮਈ 13, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ‘ਆਪ’ ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ‘ਆਪ’ ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

Tags: latest newslatest Updatepro punjab tvpunjabpunjab newspunjabi news
Share201Tweet126Share50

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result