ਸ਼ੁੱਕਰਵਾਰ, ਸਤੰਬਰ 4, 2026 04:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਦਾਲਤਾਂ ‘ਚ ਮੋਬਾਈਲ ਲਿੰਕ ਰਾਹੀਂ ਹੋ ਸਕਣਗੇ ਸੁਣਵਾਈ ‘ਚ ਸ਼ਾਮਲ

Hearing through Mobile Link: ਆਪ ਪੰਜਾਬ ਨੇ ਪਾਰਟੀ ਦੀ ਫੇਸਬੁੱਕ 'ਤੇ ਇਸ ਫੈਸਲੇ ਸਬੰਧੀ ਪੋਸਟ ਸਾਂਝੀ ਕੀਤੀ ਹੈ। ਇਸ 'ਤੇ ਪੰਜਾਬ ਦੇ ਲੋਕਾਂ ਨੇ 'ਆਪ' ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੱਤਾ ਹੈ।

by ਮਨਵੀਰ ਰੰਧਾਵਾ
ਅਗਸਤ 7, 2023
in ਅਜ਼ਬ-ਗਜ਼ਬ
0

Punjab Courts: ਪੰਜਾਬ ਦੀਆਂ ਅਦਾਲਤਾਂ ਵਿੱਚ ਹੁਣ ਬਜੁਰਗਾਂ ਨੂੰ ਪੇਸ਼ ਹੋਣ ਦੀ ਚਿੰਤਾ ਨਹੀਂ ਕਰਨੀ ਪਵੇਗੀ। ਸਰਕਾਰ ਨੇ ਬਜ਼ੁਰਗਾਂ ਦੀ ਸੁਣਵਾਈ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਸੂਬਾ ਸਰਕਾਰ ਵੱਲੋਂ ਇੱਕ ਮੋਬਾਈਲ ਲਿੰਕ ਉਪਲਬਧ ਕਰਵਾਇਆ ਜਾਵੇਗਾ। ਇਸ ਨਾਲ ਬਜ਼ੁਰਗ ਕਿਸੇ ਵੀ ਥਾਂ ਤੋਂ ਅਦਾਲਤ ਵਿੱਚ ਪੇਸ਼ ਹੋ ਸਕਣਗੇ।

ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸਰਕਾਰ ਦੇ ਇਸ ਹੁਕਮਾਂ ਅਨੁਸਾਰ ਇਹ ਸਪੱਸ਼ਟ ਹੈ ਕਿ ਹੁਣ ਸੂਬੇ ਵਿੱਚ ਅਦਾਲਤੀ ਪ੍ਰਕਿਰਿਆ ਵੀ ਇੱਕ ਕਲਿੱਕ ਨਾਲ ਜਲਦੀ ਮੁਕੰਮਲ ਹੋ ਸਕਦੀ ਹੈ।

ਪੰਜਾਬ ਸਰਕਾਰ ਨੇ ਇਹ ਫੈਸਲਾ ਲੋਕਾਂ ਨੂੰ ਬੁਢਾਪੇ ਕਾਰਨ ਹੋਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਲਿਆ ਹੈ। ਇਹ ਸਪੱਸ਼ਟ ਹੈ ਕਿ ਪੰਜਾਬ ਦੀਆਂ ਸਾਰੀਆਂ ਹੇਠਲੀਆਂ ਅਦਾਲਤਾਂ ਵਿੱਚ ਲੰਬਿਤ ਪਏ ਹਜ਼ਾਰਾਂ ਕੇਸਾਂ ਵਿੱਚ ਬਜ਼ੁਰਗਾਂ ਨੂੰ ਪੇਸ਼ੀ ਤੋਂ ਰਾਹਤ ਮਿਲ ਸਕੇਗੀ। ਬਜ਼ੁਰਗ ਵਿਅਕਤੀ ਅਟੱਲ ਹਾਲਾਤਾਂ ਨੂੰ ਛੱਡ ਕੇ ਦੂਰ-ਦੁਰਾਡੇ ਦੀਆਂ ਅਦਾਲਤਾਂ ਵਿੱਚ ਜਾਣ ਤੋਂ ਬਚ ਸਕਣਗੇ।

ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ ਬਜ਼ੁਰਗਾਂ ਨੂੰ ਸਮੇਂ ਸਿਰ ਅਦਾਲਤ ਵਿੱਚ ਪੇਸ਼ ਨਾ ਹੋਣ, ਆਉਣ-ਜਾਣ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਅਤੇ ਹੋਰ ਸਾਰੇ ਕਾਰਨਾਂ ਤੋਂ ਰਾਹਤ ਮਿਲੇਗੀ। ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਫੇਸਬੁੱਕ ‘ਤੇ ਇਸ ਫੈਸਲੇ ਸਬੰਧੀ ਪੋਸਟ ਸਾਂਝੀ ਕੀਤੀ ਹੈ। ਇਸ ‘ਤੇ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੱਤਾ ਹੈ।

ਹਾਈਕੋਰਟ ‘ਚ ਸੁਣਵਾਈ ਦਾ ਕਰਨਾ ਪਵੇਗਾ ਸਾਹਮਣਾ

ਪੰਜਾਬ ਸਰਕਾਰ ਦਾ ਇਹ ਫੈਸਲਾ ਸਿਰਫ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਲਈ ਹੈ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਾਰੇ ਕੇਸਾਂ ਦੀ ਸੁਣਵਾਈ ਪਹਿਲਾਂ ਦੀ ਤਰਜ਼ ’ਤੇ ਹੀ ਹੁੰਦੀ ਰਹੇਗੀ। ਹਾਈ ਕੋਰਟ ਵਿੱਚ ਲੰਬਿਤ ਕੇਸਾਂ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣਾ ਪਵੇਗਾ। ਪਹਿਲਾਂ ਦੀ ਤਰਜ਼ ‘ਤੇ ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਆਨਲਾਈਨ ਪੇਸ਼ੀ ਦਾ ਵਿਕਲਪ ਉਪਲਬਧ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabMobile LinkOnline Hearingpro punjab tvPunjab Courtspunjab governmentpunjab newspunjabi newssenior citizens
Share235Tweet147Share59

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.