ਬੁੱਧਵਾਰ, ਦਸੰਬਰ 10, 2025 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੀ ਸੀਨੀਓਰਟੀ ਲਿਸਟ ਜਾਰੀ, ਦੋ ਨਵੇਂ ਸ਼ਾਮਲ ਹੋਏ ਮੰਤਰੀਆਂ ਦੀ ਵੀ ਸੀਨੀਆਰਤਾ ਤੈਅ

Punjab Cabinet Minister: ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਹੁਣ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਜਾਰੀ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 14, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Seniority list of Punjab Cabinet Ministers: ਪੰਜਾਬ ਸਰਕਾਰ ਨੇ ਆਪਣੇ ਕੈਬਨਿਟ ਮੰਤਰੀਆਂ ਦੀ ਸੀਨੀਆਰਤਾ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਦੋ ਨਵੇਂ ਮੰਤਰੀ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਤੋਂ ਬਾਅਦ ਜਾਰੀ ਕੀਤੀ ਗਈ ਹੈ। ਇਸ ਵਿੱਚ ਸੀਐਮਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ.ਬਲਜੀਤ ਕੌਰ ਅਤੇ ਹੋਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਨੰਬਰ ‘ਤੇ ਗੁਰਮੀਤ ਸਿੰਘ ਮੀਤ ਹੇਅਰ, ਫਿਰ ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਚੇਤਨ ਸਿੰਘ ਜੋੜੇਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਫਿਰ ਗੁਰਮੀਤ ਸਿੰਘ ਖੁੱਡੀਆਂ ਦਾ ਸੋਲ੍ਹਵਾਂ ਨੰਬਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBalkar SinghBhagwant Manndr baljit kaurfinance minister harpal singh cheemaGurmeet Singh Khudiyanpro punjab tvPunjab Cabinet Ministerspunjab governmentpunjab newspunjabi newsSeniority list of Punjab Cabinet MinistersSeniority of Punjab Ministers
Share290Tweet182Share73

Related Posts

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ *

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਕੀਤਾ ਅਚਨਚੇਤ ਨਿਰੀਖਣ

ਦਸੰਬਰ 10, 2025

ਮੁਅੱਤਲ DIG ਭੁੱਲਰ ਤੇ ਵਿਚੋਲੀਆ ਕ੍ਰਿਸ਼ਨੂ ਦੀ 18 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਦਸੰਬਰ 10, 2025

ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਆਪ’ ਸਰਕਾਰ ਦੀਆਂ ਨੀਤੀਆਂ ਦਾ ਪ੍ਰਭਾਵ ਜ਼ਮੀਨੀ ਪੱਧਰ ‘ਤੇ ਦੇ ਰਿਹਾ ਦਿਖਾਈ

ਦਸੰਬਰ 10, 2025

ਪੰਜਾਬ ਵਿੱਚ ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ : ਯਾਤਰੀਆਂ ਨੂੰ ਹੋਵੇਗੀ ਭਾਰੀ ਪ੍ਰੇਸ਼ਾਨੀ

ਦਸੰਬਰ 9, 2025
Load More

Recent News

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਦਾ ਪਸੰਦੀਦਾ ਸ਼ਬਦ ਬਣਿਆ ਇਹ, ਕਿਹਾ ਇਸ ਨਾਲ ਅਮਰੀਕਾ ਹੋ ਰਿਹਾ ਵਧੇਰੇ ਅਮੀਰ

ਦਸੰਬਰ 10, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ *

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਕੀਤਾ ਅਚਨਚੇਤ ਨਿਰੀਖਣ

ਦਸੰਬਰ 10, 2025

ਮੁਅੱਤਲ DIG ਭੁੱਲਰ ਤੇ ਵਿਚੋਲੀਆ ਕ੍ਰਿਸ਼ਨੂ ਦੀ 18 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਦਸੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.