ਸੋਮਵਾਰ, ਅਪ੍ਰੈਲ 6, 2026 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੱਤ ਨਹਿਰੀ ਅਰਾਮ ਘਰਾਂ ਦਾ ਨਵੀਨੀਕਰਨ ਕਰਕੇ ਮੁੜ ਸ਼ੁਰੂ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ

by Gurjeet Kaur
ਦਸੰਬਰ 1, 2022
in ਪੰਜਾਬ
0

Chandigarh : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ ਜਾਵੇਗਾ।

ਇਹ ਫੈਸਲਾ ਅੱਜ ਇਥੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨਹਿਰੀ ਅਰਾਮ ਘਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਜਲ ਸ੍ਰੋਤ ਵਿਭਾਗ ਤੇ ਪੰਜਾਬ ਰਾਜ ਬੁਨਿਆਦੀ ਢਾਂਚਾ (ਪੀ.ਆਈ.ਡੀ.ਬੀ.) ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਕੀਤਾ ਗਿਆ।

ਮੀਟਿੰਗ ਉਪਰੰਤ ਵੇਰਵੇ ਦਿੰਦਿਆਂ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਦੱਸਿਆ ਕਿ ਸੂਬੇ ਵਿੱਚ ਨਹਿਰਾਂ ਦੇ ਕੰਢੇ ਬਣੇ ਕਈ ਨਹਿਰੀ ਅਰਾਮ ਘਰ ਪਿਛਲੇ ਲੰਬੇ ਅਰਸੇ ਤੋਂ ਬੰਦ ਪਏ ਹਨ ਅਤੇ ਉਨ੍ਹਾਂ ਦੀ ਹਾਲਤ ਵੀ ਕਾਫੀ ਖਸਤਾ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਸੱਤ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪੀ.ਪੀ.ਪੀ. ਮੋਡ ਉਤੇ ਨਵੀਨੀਕਰਨ ਕਰਕੇ ਚਲਾਇਆ ਜਾ ਸਕਦਾ ਹੈ। ਇਹ ਅਰਾਮ ਘਰ ਢੋਲਬਾਹਾ (ਹੁਸ਼ਿਆਰਪੁਰ), ਖੰਨਾ, ਬਨੂੜ, ਕੱਥੂ ਨੰਗਰ (ਅੰਮ੍ਰਿਤਸਰ), ਸਿੱਧਵਾਂ ਬੇਟ (ਲੁਧਿਆਣਾ) ਤੇ ਚਮਕੌਰ ਸਾਹਿਬ ਸਥਿਤ ਹਨ।

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੇ ਨਵੀਨੀਕਰਨ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਇਨ੍ਹਾਂ ਅਰਾਮ ਘਰਾਂ ਦੀ ਵਿਰਾਸਤੀ ਦਿੱਖ ਨਾਲ ਕੋਈ ਖਿਲਵਾੜ ਨਾ ਕੀਤਾ ਜਾਵੇ ਅਤੇ ਪੁਰਾਤਨ ਰਵਾਇਤੀ ਦਿੱਖ ਨੂੰ ਕਾਇਮ ਰੱਖਦਿਆਂ ਮੌਜੂਦਾ ਲੋੜਾਂ ਅਨੁਸਾਰ ਅੰਦਰੋਂ ਤਿਆਰ ਕੀਤਾ ਜਾਵੇ। ਉਨ੍ਹਾਂ ਜਲ ਸ੍ਰੋਤ ਵਿਭਾਗ ਨੂੰ ਹੋਰਨਾਂ ਅਜਿਹੇ ਅਰਾਮ ਘਰਾਂ ਦੀ ਸ਼ਨਾਖਤ ਕਰਨ ਬਾਰੇ ਕਿਹਾ ਜਿਹੜੇ ਇਸ ਵੇਲੇ ਖਸਤਾ ਹਾਲ ਕਾਰਨ ਬੰਦ ਪਏ ਹਨ ਅਤੇ ਇਨ੍ਹਾਂ ਨੂੰ ਦੂਜੇ ਪੜਾਅ ਵਿੱਚ ਤਿਆਰ ਕੀਤਾ ਜਾਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸ੍ਰੋਤ ਕ੍ਰਿਸ਼ਨ ਕੁਮਾਰ, ਪੀ.ਆਈ.ਡੀ.ਬੀ. ਦੇ ਐਮ.ਡੀ. ਮੁਹੰਮਦ ਤਈਅਬ ਤੇ ਐਡੀਸ਼ਨਲ ਐਮ.ਡੀ. ਯਸ਼ਨਜੀਤ ਸਿੰਘ ਵੀ ਹਾਜ਼ਰ ਸੀ।

 

ਇਹ ਵੀ ਪੜ੍ਹੋ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀਪੀਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ਤੇ ਸਨਮਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chandigarhpro punjab tvpunjabi newsVijay Kumar Janjua
Share205Tweet128Share51

Related Posts

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026
Load More

Recent News

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.