ਐਤਵਾਰ, ਅਗਸਤ 31, 2025 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੱਤ ਨੌਜਵਾਨਾਂ ਦਾ ਅੱਜ ਬਨੂੜ ਵਿਖੇ ਅੰਤਿਮ ਸਸਕਾਰ ਕੀਤਾ…

by propunjabtv
ਅਗਸਤ 3, 2022
in Featured News, ਪੰਜਾਬ, ਰਾਜਨੀਤੀ
0

ਮੁਹਾਲੀ ਜ਼ਿਲ੍ਹੇ ਦੇ ਬਨੂੜ ਨਾਲ ਸਬੰਧਤ ਸੱਤ ਨੌਜਵਾਨ ਇਥੇ ਬੰਗਾਨਾ ਸਬ-ਡਿਵੀਜ਼ਨ ਅਧੀਨ ਆਉਂਦੇ ਅੰਦਰੌਲੀ ਪਿੰਡ ਵਿੱਚ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਗਏ ,ਜਦੋਂਕਿ ਚਾਰ ਨੌਜਵਾਨਾਂ ਨੇ ਤੈਰ ਕੇ ਜਾਨ ਬਚਾਈ।

ਜਿਕਰਯੋਗ ਹੈ ਕਿ ਇਹਨਾ ਡੁੱਬਣ ਵਾਲੇ ਨੌਜਵਾਨਾਂ ਦੀ ਪਛਾਣ ਪਵਨ ਕੁਮਾਰ (35), ਰਮਨ ਕੁਮਾਰ (19), ਲਾਭ ਕੁਮਾਰ (17), ਲਖਬੀਰ ਸਿੰਘ (16), ਅਰੁਣ ਕੁਮਾਰ(14), ਵਿਸ਼ਾਲ ਕੁਮਾਰ(18) ਤੇ ਸ਼ਿਵ ਕੁਮਾਰ (16) ਵਜੋਂ ਦੱਸੀ ਗਈ ਹੈ। ਤੈਰ ਕੇ ਕੰਢੇ ਲੱਗੇ ਨੌਜਵਾਨਾਂ ਵਿੱਚ ਕ੍ਰਿਸ਼ਨ ਲਾਲ(32), ਗੁਰਪ੍ਰੀਤ ਸਿੰਘ (23), ਰਮਨ ਕੁਮਾਰ (17) ਤੇ ਸੋਨੂ ਕੁਮਾਰ (28) ਸ਼ਾਮਲ ਹਨ।

ਸੱਤ ਨੌਜਵਾਨਾਂ ਦਾ ਅੱਜ ਬਨੂੜ ਦੇ ਹੁਲਕਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ, ਇਸ ਦੌਰਾਨ ਪਹਿਲਾਂ ਸਵੇਰ ਤੋਂ ਦੁਪਹਿਰ ਤੱਕ ਅਤੇ ਫਿਰ ਸਸਕਾਰ ਸਮੇਂ ਬਨੂੜ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਸੋਗ ਵਜੋਂ ਬੰਦ ਰਹੇ।

ਇਸ ਮੌਕੇ ਮਾਹੌਲ ਬੇਹੱਦ ਭਾਵੁਕ ਹੋ ਗਿਆ, ਹਰ ਅੱਖ ਨਮ ਸੀ । ਸੁਰਜੀਤ ਕੁਮਾਰ ਨਾਮੀਂ ਬਜ਼ੁਰਗ ਦਾ ਬਹੁਤ ਬੁਰਾ ਹਾਲ ਸੀ ਅਤੇ ਕੱਲ੍ਹ ਤੋਂ ਹੀ ਉਸ ਦੇ ਘਰ ਦਾ ਮਾਹੌਲ ਬਹੁਤ ਗਮਗੀਨ ਬਣਿਆ ਹੋਇਆ ਸੀ। ਉਸ ਦੇ ਇਸ ਘਟਨਾ ਵਿੱਚ ਇੱਕ ਪੁੱਤਰ ਅਤੇ ਤਿੰਨ ਪੋਤਰਿਆਂ ਸਮੇਤ ਚਾਰ ਜੀਅ ਮਾਰੇ ਗਏ।

ਇਸ ਤੋਂ ਇਲਾਵਾ ਵਿਧਾਇਕਾ ਨੀਨਾ ਮਿੱਤਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕਾਂਗਰਸੀ ਆਗੂ ਦੀਪਿੰਦਰ ਢਿੱਲੋਂ, ਭਾਜਪਾ ਆਗੂ ਜਗਦੀਸ਼ ਜੱਗਾ, ਨਿਰਭੈ ਸਿੰਘ ਮਿਲਟੀ ਕੰਬੋਜ, ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸੀਪੀਐੱਮ ਆਗੂ ਗੁਰਦਰਸ਼ਨ ਸਿੰਘ ਖਾਸਪੁਰ ਹੋਰ ਵੀ ਲੋਕ ਹਾਜਰ ਸਨ।

 

Tags: Gobind Sagar lakepropunjab newspunjab news
Share232Tweet145Share58

Related Posts

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.