ਮੰਗਲਵਾਰ, ਅਕਤੂਬਰ 13, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਪੰਜਾਬ 'ਚ ਪੈ ਰਹੇ ਲਗਾਤਾਰ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਦੇ ਹਲਾਤ ਬਣੇ ਹੋਏ ਹਨ ਤੇ ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ 'ਚ ਆ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

by Pro Punjab Tv
ਅਗਸਤ 27, 2025
in Featured News, ਧਰਮ, ਪੰਜਾਬ
0

ਪੰਜਾਬ ‘ਚ ਪੈ ਰਹੇ ਲਗਾਤਾਰ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਦੇ ਹਲਾਤ ਬਣੇ ਹੋਏ ਹਨ ਤੇ ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ ‘ਚ ਆ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।

ਗੁਰਦੁਆਰੇ ਦੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਜਦੋਂ ਕਿ ਜ਼ਮੀਨੀ ਮੰਜ਼ਿਲ ’ਤੇ ਬਣੀ ਸਮਾਧ ਵੀ ਪਾਣੀ ਵਿੱਚ ਡੁੱਬ ਗਈ ਹੈ।

Tags: Gurudwara Sri kartarpur sahiblateat updatelatest nnewspropunjabnewspropunjabtvpunjab newsravi dreya
Share204Tweet127Share51

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result