ਮੰਗਲਵਾਰ, ਫਰਵਰੀ 17, 2026 01:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਪਾਸਪੋਰਟ ਮੰਗੇ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਵਿਦੇਸ਼
0

ਅੰਮ੍ਰਿਤਸਰ, 17 ਜੁਲਾਈ 2021 – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰਾਂ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਲਗਵਾਉਣ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

Tags: Guru Nanak's birthoccasionpakistanpassportspilgrimssgpc
Share202Tweet126Share51

Related Posts

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026
Load More

Recent News

Casino Sites with High Bonus Offers

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.