ਸੋਮਵਾਰ, ਮਈ 4, 2026 11:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

SGPC ਪ੍ਰਧਾਨ ਦੀ ਹਰਿਆਣਾ ਸਰਕਾਰ ਨੂੰ ਤਾੜਨਾ, ਕਿਹਾ-ਇਮਤਿਹਾਨਾਂ ‘ਚ ਸਿੱਖਾਂ ਦੇ ਕਕਾਰਾਂ ‘ਤੇ ਪਾਬੰਦੀ ਦੇ ਹੁਕਮ ਵਾਪਸ ਲਵੇ ਸਰਕਾਰ

by propunjabtv
ਸਤੰਬਰ 6, 2021
in ਦੇਸ਼, ਪੰਜਾਬ
0

ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਦੇ ਇਮਤਿਹਾਨਾਂ ਵਿੱਚ ਸਿੱਖਾਂ ਦੇ ਧਾਰਮਿਕ ਚਿੰਨਾ ਅਤੇ ਕਕਾਰਾਂ ‘ਤੇ ਪਾਬੰਦੀ ਦੇ ਵਿਰੋਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਰਿਆਣਾ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ, ਕਿ ਹਰਿਆਣਾ ਸਰਕਾਰ ਸੰਵਿਧਾਨ ਅਤੇ ਧਰਮ ਚਿੰਨਾਂ ਦੋਂਵਾਂ ਦੀ ਅਣਦੇਖੀ ਕਰ ਰਹੀ ਹੈ। ਅਤੇ ਸਿੱਖਾਂ ਦੇ ਕਕਾਰਾਂ ਦੇ ਬਾਰ-ਬਾਰ ਅਪਮਾਨ ਕਰਨ ਤੋਂ ਹਰਿਆਣਾ ਸਰਕਾਰ ਨੂੰ ਬਾਜ ਆਵੇ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ, ਕਿ ਸਿੱਖਾਂ ਦਾ ਇਤਿਹਾਸ ਬਹੁਤ ਹੀ ਸਾਨਾ ਭਰਿਆ ਇਤਿਹਾਸ ਹੈ। ਜਿਸ ਵਿੱਚ ਸਿੱਖ ਚਿੰਨਾਂ ਅਤੇ ਕੰਕਾਰਾ ਦਾ ਬਹੁਤ ਹੀ ਮਹੱਤਵ ਹੈ, ਜੋ ਕਿ ਗੁਰੂ ਸਾਹਿਬਾਨ ਵੱਲੋਂ ਸਿੱਖ ਧਾਰਨ ਕਰਵਾਏ ਗਏ।

ਉਨ੍ਹਾਂ ਨੇ ਕਿਹਾ, ਕਿ ਇਨ੍ਹਾਂ ਨੂੰ ਪਹਿਣ ਸਿੱਖਾਂ ਨੇ ਕਈ ਜੰਗਾਂ ਬਹਾਦਰੀ ਨਾਲ ਲੜੀਆਂ ਅਤੇ ਅੱਜ ਸਾਡੇ ਆਪਣੇ ਹੀ ਦੇਸ਼ ਵਿੱਚ ਸਾਡੀਆਂ ਹੀ ਸਰਕਾਰਾਂ ਸਾਨੂੰ ਇਨ੍ਹਾਂ ਕਕਾਰਾਂ ਨੂੰ ਉਤਾਰ ਕੇ ਪ੍ਰੀਖਿਆ ਵਿੱਚ ਆਉਣ ਦੇ ਆਦੇਸ਼ ਜਾਰੀ ਕਰ ਸਾਡੀ ਸੰਵਿਧਾਨਿਕ ਆਜ਼ਾਦੀ ਨੂੰ ਖੋਹਣ ਵਾਲਾ ਕਾਰਾਂ ਕਰ ਰਹੀਆ ਹਨ।

ਉਨ੍ਹਾਂ ਨੇ ਕਿਹਾ, ਕਿ ਅਸੀਂ ਕਦੇ ਵੀ ਇਹ ਬਰਦਾਸ਼ ਨਹੀਂ ਕਰਾਂਗੇ। ਹਰਿਆਣਾ ਸਰਕਾਰ ਦੇ ਇਸ ਕਦਮ ਨੇ ਸਿੱਖਾਂ ਦੇ ਮਨਾਂ ਨੂੰ ਬਹੁਤ ਡੂੰਘੀ ਠੇਸ ਪਹੁੰਚਾਈ ਹੈ। ਜੋ ਨਾ ਮੁਆਫ਼ ਤੇ ਨਾ ਬਰਦਾਸ਼ ਕਰਨ ਯੋਗ ਹੈ।

Tags: bibi jagir kaurHaryana governmentKankarapresidentsgpcSikh religious
Share202Tweet126Share51

Related Posts

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026

ਚੌਥਾ ਭਾਰਤ-ਅਫਰੀਕਾ ਸੰਮੇਲਨ; 10 ਦੇਸ਼ਾਂ ਦੇ ਨੇਤਾ ਕਰਨਗੇ ਸ਼ਿਰਕਤ

ਮਈ 4, 2026

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.