ਬੁੱਧਵਾਰ, ਅਕਤੂਬਰ 7, 2026 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Pilgrims going to Pakistan: ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

by ਮਨਵੀਰ ਰੰਧਾਵਾ
ਮਾਰਚ 30, 2023
in ਪੰਜਾਬ
0

Occasion of Maharaja Ranjit Singh’s Death Anniversary: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।

ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ। ਇਸ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Maharaja Ranjit Singh's Death Anniversarypakistanpassportspro punjab tvpunjab newspunjabi newssgpcsher-e-punjabsikh jathaSikh pilgrims
Share240Tweet150Share60

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.