ਬੁੱਧਵਾਰ, ਮਾਰਚ 25, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਕਮੇਟੀ ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ

by Pro Punjab Tv
ਸਤੰਬਰ 27, 2025
in Featured, Featured News, ਤਕਨਾਲੋਜੀ, ਧਰਮ, ਪੰਜਾਬ
0

ਅੰਮ੍ਰਿਤਸਰ : ਆਰੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ ਮਰਯਾਦਾ ਦੇ ਖਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਜਾਣਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ 1 ਅਕਤੂਬਰ 2025 ਨੂੰ ਦੁਪਹਿਰ 12:30 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਬੁਲਾਈ ਹੈ।

ਇਸ ਸਬੰਧੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਏਆਈ ਤਕਨੀਕ ਦੀ ਹੋ ਰਹੀ ਦੁਰਵਰਤੋਂ ਬੇਹੱਦ ਸੰਜੀਦਾ ਮਾਮਲਾ ਹੈ। ਇਸ ਰਾਹੀਂ ਕੁਝ ਲੋਕਾਂ ਵੱਲੋਂ ਜਿਥੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਜਾ ਰਹੀ ਹੈ, ਉਥੇ ਹੀ ਫਿਰਕਿਆਂ ਅੰਦਰ ਟਕਰਾਅ ਵਾਲਾ ਮਾਹੌਲ ਵੀ ਸਿਰਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਲੋਕ ਲਗਾਉਣੀ ਬੇਹੱਦ ਜ਼ਰੂਰੀ ਹੈ। ਭਾਵੇਂ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾਂਦੀਆਂ ਹਨ ਅਤੇ ਆਈਟੀ ਵਿਭਾਗ ਰਾਹੀਂ ਸਬੰਧਤ ਸੋਸ਼ਲ ਮੀਡੀਆ ਮੰਚਾਂ ’ਤੇ ਕਾਰਵਾਈ ਵੀ ਕਰਵਾਈ ਜਾਂਦੀ ਹੈ, ਪ੍ਰੰਤੂ ਇਸ ਗ਼ਲਤ ਰੁਝਾਨ ਨੂੰ ਰੋਕਣ ਲਈ ਇਸ ਖੇਤਰ ਦੇ ਮਾਹਿਰਾਂ ਤੋਂ ਸੁਝਾਅ ਤੇ ਵਿਚਾਰ ਪ੍ਰਾਪਤ ਕਰਕੇ ਇਕ ਠੋਸ ਨੀਤੀ ਬਨਾਉਣੀ ਲਾਜ਼ਮੀ ਹੈ।

ਇਸੇ ਮਕਸਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਏਆਈ ਖੇਤਰ ਵਿਚ ਕੰਮ ਕਰ ਰਹੇ ਲੋਕਾਂ, ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਇਕ ਜ਼ਰੂਰੀ ਇਕੱਤਰਤਾ 1 ਅਕਤੂਬਰ ਨੂੰ ਸੱਦੀ ਹੈ। ਉਨ੍ਹਾਂ ਏਆਈ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਸ਼੍ਰੋਮਣੀ ਕਮੇਟੀ ਦੀ ਈਮੇਲ info@sgpc.net ’ਤੇ 1 ਅਕਤੂਬਰ ਤੋਂ ਪਹਿਲਾਂ-ਪਹਿਲਾਂ ਭੇਜਣ, ਤਾਂ ਜੋ ਇਸ ਇਕੱਤਰਤਾ ਵਿਚ ਵਿਚਾਰੇ ਜਾ ਸਕਣ।

Tags: Advocate Harjinder Singh DhamiAdvocate Harjinder Singh Dhami takes strict noticeArtificial IntelligenceLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsShiromani Gurudwara Prabhandak Committee
Share202Tweet126Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.