ਸ਼ਨੀਵਾਰ, ਅਗਸਤ 2, 2025 04:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

MSP ਲਈ ਧਰਨਾ ਕਰ ਰਹੇ ਕਿਸਾਨਾਂ ਦੇ ਹੱਕ ‘ਚ ਆਈ SGPC, ਕਿਹਾ ‘ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ’

SGPC support Farmers Protest for MSP: ਐਡਵੋਕੇਟ ਧਾਮੀ ਨੇ ਕਿਹਾ ਕਿ ਘਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜੁੰਮੇਵਾਰੀ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਪੰਜਾਬ
0

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਿਰ ’ਤੇ ਦੇਸ਼ ਦੀ ਅਰਥ ਵਿਵਸਥਾ ਅਤੇ ਲੋਕਾਂ ਦਾ ਜੀਵਨ ਨਿਰਭਰ ਕਰਦਾ ਹੈ। ਕਿਸਾਨਾਂ ਨੂੰ ਦਬਾਉਣਾ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾਲ ਖਿਲਵਾੜ ਕਰਨਾ ਦੇਸ਼ ਦੇ ਇਸ ਅਹਿਮ ਵਰਗ ਨਾਲ ਅਨਿਆਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਘਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜੁੰਮੇਵਾਰੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਹਰਿਆਣਾ ਦੇ ਕਿਸਾਨਾਂ ਨੂੰ ਇਸ ਲਈ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਘਟੋ-ਘੱਟ ਸਮਰਥਨ ਮੁੱਲ ਅਤੇ ਇਸ ’ਤੇ ਖਰੀਦ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਬਿਲਕੁਲ ਜਾਇਜ਼ ਹੈ ਅਤੇ ਸਰਕਾਰਾਂ ਨੂੰ ਇਸ ’ਤੇ ਆਨਾਕਾਨੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਅਨਿਆਂ ਠੀਕ ਨਹੀਂ ਹੈ।

ਹਰਿਆਣਾ ਦੇ ਕਰੂਕਸ਼ੇਤਰ ‘ਚ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਸੰਘਰਸ਼ ਦਾ ਸਮਰਥਨ ਕਰਦੇ ਹਾਂ। ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ, ਤਾਂ ਜੋ ਦੇਸ਼ ਦੀ ਰੀੜ ਦੀ ਹੱਡੀ ਕਿਸਾਨੀ ਪ੍ਰਫੁੱਲਤ ਹੋ ਸਕੇ। ਘਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਦੀ ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜੁੰਮੇਵਾਰੀ ਹੈ।

— Harjinder Singh Dhami (@SGPCPresident) June 13, 2023

ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਜਾਹਿਰ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਸੀ ਤਾਂ ਉਸ ਸਮੇਂ ਇਕ ਸਾਲ ਤੱਕ ਦਿੱਲੀ ਕਿਸਾਨ ਸੰਘਰਸ਼ ਲਈ ਲੰਗਰ ਸੇਵਾ ਨਿਰੰਤਰ ਜਾਰੀ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਸਿਧਾਂਤ ਲੋੜਵੰਦਾਂ ਅਤੇ ਹੱਕੀ ਮੰਗਾਂ ਕਰਨ ਵਾਲੇ ਲੋਕਾਂ ਦਾ ਸਹਿਯੋਗ ਕਰਨਾ ਹੈ। ਇਹ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਹੈ, ਪਰੰਤੂ ਜਦੋਂ ਸਰਕਾਰੀ ਕਮੇਟੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਮਾਨਵਤਾ ਨਾਲ ਖੜ੍ਹਨ ਦੀ ਥਾਂ ਸਰਕਾਰਾਂ ਦੇ ਹੱਕ ਵਿਚ ਭੁਗਤਾਉਣ ਤਾਂ ਇਹ ਸਿੱਧੇ ਤੌਰ ’ਤੇ ਸਿੱਖ ਸਿਧਾਤਾਂ ਦੇ ਵਿਰੁੱਧ ਹੈ।

ਐਡਵੋਕੇਟ ਹਰਜਿੰਦਕ ਸਿੰਘ ਧਾਮੀ ਨੇ ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਏ ਧਰਨੇ ਨੂੰ ਜਬਰੀ ਚੁਕਾਉਣ ਦੀ ਵੀ ਕਰੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਿਰੁੱਧ ਭੁਗਤ ਕੇ ਚੰਗਾ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਲੋਕ ਭਾਵਨਾਵਾਂ ਦੀ ਕਦਰ ਕਰਨ ਅਤੇ ਸੱਤਾ ਦੇ ਨਸ਼ੇ ’ਚ ਬਾਹਰ ਆ ਕੇ ਲੋਕ ਹਿਤੈਸ਼ੀ ਫੈਸਲੇ ਲੈਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: farmers protestFarmers Protest for MSPHarjinder Singh Dhamimsppro punjab tvpunjab newspunjabi newssgpc
Share215Tweet134Share54

Related Posts

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025
Load More

Recent News

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.