ਵੀਰਵਾਰ, ਅਗਸਤ 6, 2026 10:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SGPC ਕਮੇਟੀ ਵੱਲੋਂ ਮੀਟਿੰਗ ‘ਚ ਪ੍ਰਧਾਨ ਧਾਮੀ ਨੂੰ ਲੈ ਕੇ ਵੱਡਾ ਫੈਸਲਾ, ਪੜ੍ਹੋ ਪੂਰੀ ਖਬਰ

ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕੀਤਾ ਗਿਆ ਹੈ।

by Gurjeet Kaur
ਮਾਰਚ 17, 2025
in Featured News, ਪੰਜਾਬ
0
sgpc election

ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਅਸਤੀਫਾ ਨਾ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇੱਥੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।

ਇਸ ਦੇ ਨਾਲ ਹੀ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Tags: latest newslatest UpdatepropunjabnewspropunjabtvSGPC Meetingsgpc news
Share210Tweet132Share53

Related Posts

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result