ਸੋਮਵਾਰ, ਜਨਵਰੀ 5, 2026 04:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bibi Jagir Kaur: ਅਕਾਲੀ ਦਲ ‘ਚ ਉੱਠਣ ਲੱਗੇ ਬਗਾਵਤੀ ਸੁਰ, ‘ਚੋਣਾਂ ਲੜਨਾ ਹਰ ਇੱਕ ਦਾ ਹੱਕ’-ਬੀਬੀ ਜਗੀਰ ਕੌਰ

Bibi Jagir Kaur in SGPC Election: ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੇ ਐੱਸਜੀਪੀਸੀ ਚੋਣ ਲੜਨ ਲਈ ਦਸਤਖਤ ਕੀਤੇ ਹਨ।

by propunjabtv
ਅਕਤੂਬਰ 20, 2022
in ਪੰਜਾਬ
0
Bibi-Jagir-Kaur

Bibi-Jagir-Kaur

Bibi Jagir Kaur: ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੇ ਐੱਸਜੀਪੀਸੀ ਚੋਣ ਲੜਨ ਲਈ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣ ਲੜਨਾ ਹਰ ਉਮੀਦਵਾਰ ਦਾ ਹੱਕ ਹੈ ਅਤੇ ਹਰ ਉਮੀਦਵਾਰ ਆਪਣਾ ਦਾਅਵਾ ਪੇਸ਼ ਕਰਦਾ ਹੈ।

ਨਾਲ ਹੀ ਦੱਸ ਦਈਏ ਕਿ ਉਨ੍ਹਾਂ ਨੂੰ ਉਮੀਦਵਾਰ ਨਾ ਬਣਾਏ ਜਾਣ ਦੇ ਵੀ ਸੰਕੇਤ ਦਿੱਤੇ ਹਨ। ਹਾਲਾਂਕਿ ਉਨ੍ਹਾਂ ਇਸ ਸਬੰਧੀ ਕੋਈ ਸਪੱਸ਼ਟ ਪ੍ਰਕਿਰਿਆ ਨਹੀਂ ਦੱਸੀ ਪਰ ਉਨ੍ਹਾਂ ਕਿਹਾ ਹੈ ਕਿ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਾਬਕਾ ਮੰਤਰੀ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜਨ ਲਈ ਪੂਰੀ ਤਰ੍ਹਾਂ ਦ੍ਰਿਡ਼੍ਹ ਹਨ। ਇਸ ਬਾਰੇ ਉਨ੍ਹਾਂ ਕਿਹਾ ਕਿ ‘ਜੇ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਹੀਂ ਵੀ ਥਾਪਦੀ, ਤਾਂ ਵੀ ਉਨ੍ਹਾਂ ਨੇ ਵੱਖਰੇ ਤੌਰ ’ਤੇ ਚੋਣ ਲਡ਼ਨ ਦਾ ਫ਼ੈਸਲਾ ਕੀਤਾ ਹੈ’।

ਦੱਸ ਦੇਈਏ ਕਿ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਵਾਂ ਪ੍ਰਧਾਨ ਚੁਣਨ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰੇ ਇਕ ਵਜੇ ਰੱਖਿਆ ਗਿਆ ਹੈ। ਹਰ ਸਾਲ ਜਨਰਲ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੁੰਦੀ ਹੈ। ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਬਹੁਤਾਤ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦਾ ਹੀ ਬਣਦਾ ਆ ਰਿਹਾ ਹੈ।

ਗੁਰੂ ਘਰ ਦੀ ਸੇਵਾ ਕਰਨਾ ਮੇਰਾ ਹੱਕ : ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬੇਦਾਗ਼ ਹਨ। ਉਹ ਗੁਰੂ ਘਰ ਦੀ ਸੇਵਾ ਕਰਨੀ ਚਾਹੁੰਦੇ ਹਨ, ਜੋ ਉਨ੍ਹਾਂ ਦਾ ਹੱਕ ਹੈ, ਉਹ ਪ੍ਰਧਾਨ ਦੇ ਅਹੁਦੇ ਲਈ ਜਨਰਲ ਹਾਊਸ ਵਿਚ ਆਪਣਾ ਨਾਂ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਇਹ ਦੱਸੇ ਕਿ ਉਹ ਪ੍ਰਧਾਨ ਦੇ ਯੋਗ ਕਿਉਂ ਨਹੀਂ।

ਹਰ ਮੈਂਬਰ ਨੂੰ ਚੋਣ ਲੜਨ ਦਾ ਅਧਿਕਾਰ: ਦਾਦੂਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਹਰੇਕ ਮੈਂਬਰ ਨੂੰ ਪ੍ਰਧਾਨ ਦੇ ਅਹੁਦੇ ਲਈ ਖਡ਼੍ਹੇ ਹੋਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਚੱਲਣ ਨੂੰ ਰਾਜ਼ੀ ਨਹੀਂ ਹੈ।

Tags: bibi jagir kaurHarjinder Singh Dhamipro punjab tvpunjab newsSGPC ElectionsSGPC PresidentShiromani Akali DalShiromani Committee General SessionShiromani Committee Presidentshiromani gurdwara parbandhak committee
Share343Tweet215Share86

Related Posts

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ‘ਚ ਲਿਆਂਦੀ ਕ੍ਰਾਂਤੀ : ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਜਨਵਰੀ 5, 2026

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026
Load More

Recent News

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ‘ਚ ਲਿਆਂਦੀ ਕ੍ਰਾਂਤੀ : ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਜਨਵਰੀ 5, 2026

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.