ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ ਹੁਕਮਨਾਮਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਹਨ ਮੌਜੂਦ।

ਇਜਲਾਸ ਸ਼ੁਰੂ ਹੋਣ ਤੇ ਵਿਛੜ ਚੁਕੀਆ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੜ੍ਹੇ ਸ਼ੋਕ ਮਤੇ।
