ਸ਼ਨੀਵਾਰ, ਜੁਲਾਈ 5, 2025 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਇੰਦੌਰ ‘ਚ ਗੁਰਦੁਆਰਾ ਸਾਹਿਬ ‘ਤੇ ਲਹਿਰਾਏ ਤਿਰੰਗੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

by Raminder Singh
ਅਗਸਤ 14, 2022
in Featured News, ਦੇਸ਼, ਪੰਜਾਬ
0

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਵਾਲੀ ਤਸਵੀਰ ਮਿਲੀ ਹੈ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕੀਤੀ। ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੇਵਲ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਹ ਘਟਨਾ ਲਈ ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਗੁਰਦੁਆਰਿਆਂ ਵਿੱਚ ਤਿਰੰਗਾ ਨਾ ਲਹਿਰਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦਾ ਵਿਚਾਰ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਕੇਵਲ ਖਾਲਸਾ ਕੇਸਰੀ ਝੰਡਾ ਹੀ ਲਹਿਰਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ ‘ਤੇ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ, ਕਿਹਾ- ਕੁਝ ਗਾਇਕ ਵੀ ਸਿੱਧੂ ਦੀ ਮੌਤ ਲਈ ਜਿੰਮੇਵਾਰ (ਵੀਡੀਓ)

 

Tags: gurdwara imli sahibHar Ghar Tiranga muhimIndorempObject Host Of Tirangasgpc
Share244Tweet152Share61

Related Posts

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.