ਐਤਵਾਰ, ਅਪ੍ਰੈਲ 12, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ

Punjab News: ਖੈੜਾ ਨੂੰ ਹਸਪਤਾਲ ਮਿਲਣ ਪੁੱਜੇ ਐਡਵੋਕੇਟ ਧਾਮੀ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ।

by ਮਨਵੀਰ ਰੰਧਾਵਾ
ਮਈ 31, 2023
in ਪੰਜਾਬ
0

Bandi Singh Gurdeep Singh Khera Health Update: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਦਾਖ਼ਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ ਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਵੀ ਮੌਜੂਦ ਰਹੇ।

ਭਾਈ ਖੈੜਾ ਨੂੰ ਹਸਪਤਾਲ ਮਿਲਣ ਪੁੱਜੇ ਐਡਵੋਕੇਟ ਧਾਮੀ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦਾ ਹਰ ਲੋੜੀਂਦਾ ਸਹਿਯੋਗ ਕਰਨਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਨੂੰ ਸੰਜੀਦਾ ਹੋਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBandi singhGurdeep Singh KheraHarjinder Singh Dhamipro punjab tvpunjab newspunjabi newssgpcSGPC President
Share232Tweet145Share58

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.