ਐਤਵਾਰ, ਅਗਸਤ 23, 2026 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਗੱਲਬਾਤ ਕਰਨ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਨਰਿੰਦਰ ਮੋਦੀ ਤੋਂ ਮੰਗਿਆ ਸਮਾਂ

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਗੱਲਬਾਤ ਕਰਨ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਨਰਿੰਦਰ ਮੋਦੀ ਤੋਂ ਮੰਗਿਆ ਸਮਾਂ

by Gurjeet Kaur
ਸਤੰਬਰ 1, 2022
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ।

ਇਹ ਵੀ ਪੜ੍ਹੋ- Sonali Phogat Murder Case: ਸੋਨਾਲੀ ਫੋਗਾਟ ਨੂੰ ਦਿੱਤੀ MDMA ਡਰੱਗ ਕਿੰਨੀ ਖਤਰਨਾਕ ਹੈ ?

ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- Delhi Excise policy : ਆਬਕਾਰੀ ਨੀਤੀ ਕੀ ਹੈ ? ਪੜ੍ਹੋ…

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਗਲੇਰੇ ਯਤਨਾਂ ਲਈ ਵੀ ਵਿਚਾਰ-ਵਟਾਂਦਰੇ ਦੇ ਰਾਹ ’ਤੇ ਹੈ ਅਤੇ ਭਲਕੇ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।

Tags: Harjinder Singh Dhamipm modiSGPC President
Share205Tweet128Share51

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.