ਮੰਗਲਵਾਰ, ਜਨਵਰੀ 13, 2026 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਹੋਰ ਦਿੱਤਾ 10 ਹਜ਼ਾਰ ਲੀਟਰ ਡੀਜ਼ਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ।

by Pro Punjab Tv
ਸਤੰਬਰ 28, 2025
in Featured, Featured News, ਪੰਜਾਬ
0

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ ਮਿਲੇ ਅਤੇ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 10 ਹਜ਼ਾਰ ਲੀਟਰ ਡੀਜ਼ਲ ਹੋਰ ਦੇਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ ਗਿਆ ਸੀ।
ਇਸ ਮੌਕੇ ਗਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਕੇਵਲ ਬਿਆਨਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ ਜਦਕਿ ਲੋਕ ਖੁਦ ਬੰਨ ਬੰਨਣ ਦਾ ਕਾਰਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਬੰਨਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਸੰਗਤਾਂ ਨੂੰ ਤੇਲ ਮੁਹੱਈਆ ਕਰਵਾਇਆ ਗਿਆ ਹੈ ਉਥੇ ਕਿਸਾਨਾਂ ਲਈ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ।

ਇਸ ਮੌਕੇ ਸਾਬਕਾ ਕੈਬੀਨਟ ਮੰਤਰੀ ਤੇ ਜਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਬੀਬੀ ਜੋਗਿੰਦਰ ਕੌਰ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਰਕਲ ਪ੍ਰਧਾਨ ਰਿਜੰਦਰ ਸਿੰਘ ਵੈਰੋਕੇ, ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ ਸਮੇਤ ਹੋਰ ਹਾਜ਼ਰ ਸਨ।

Tags: Advocate Harjinder Singh DhamiLatest News Pro Punjab Tvlatest punjabi news pro punjab tvpresident of Shiromani Gurdwara Parbandhak Committeepro punjabpro punjab latest newsPro Punjab NewsPunjab Flood affected Areaspunjab floods 2025sgpc
Share200Tweet125Share50

Related Posts

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.