ਬੁੱਧਵਾਰ, ਮਾਰਚ 25, 2026 10:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ

by Pro Punjab Tv
ਸਤੰਬਰ 25, 2025
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ।

ਇਸ ਉਪਰੰਤ ਪ੍ਰਧਾਨ ਐਸਜੀਪੀਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਹਨਾਂ ਨੇ ਹੜ੍ਹਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਹੜ੍ਹ ਪੀੜਤਾਂ ਲਈ 8000 ਲੀਟਰ ਡੀਜ਼ਲ ਦੀ ਸੇਵਾ ਕੀਤੀ ਗਈ ਹੈ ਅਤੇ ਨਾਲ ਹੀ ਪ੍ਰਧਾਨ ਧਾਮੀ ਵੱਲੋਂ 38000 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਗਿਆ।

ਐਡਵੋਕੇਟ ਧਾਮੀ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਪ੍ਰੈਸ ਕਾਨਫਰੰਸ ‘ਚ ਦੱਸਿਆ ਗਿਆ ਸੀ SGPC ਨੂੰ ਲਗਭਗ 7 ਕਰੋੜ ਰੁਪਏ ਇੱਕਠੇ ਹੋਏ ਹਨ।

Tags: Advocate Harjinder Singh Dhami
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.