ਸ਼ੁੱਕਰਵਾਰ, ਅਗਸਤ 7, 2026 05:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ, 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ SGPC

SGPC: ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।

by ਮਨਵੀਰ ਰੰਧਾਵਾ
ਮਈ 15, 2023
in ਪੰਜਾਬ
0

Release of Bandi Singhs: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।

ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ।

ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBanwari lal purohitpro punjab tvPunjab Governorpunjab newspunjabi newsRelease of Bandi SinghssgpcSignature Campaign
Share216Tweet135Share54

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.