ਬੁੱਧਵਾਰ, ਮਈ 6, 2026 04:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Gurjeet Kaur
ਅਪ੍ਰੈਲ 6, 2023
in ਪੰਜਾਬ
0

ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ 14 ਅਪ੍ਰੈਲ ਨੂੰ ਹੋਵੇਗਾ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜੇ ਨਹੀਂ ਦਿੱਤੇ ਗਏ, ਉਨ੍ਹਾਂ ਵਿਚ ਲੜੀ ਨੰਬਰ 8, 95, 96, 102, 103, 112, 115, 119, 142, 159, 189, 190, 207, 208, 217, 236, 260, 281, 294, 297, 325, 365, 385, 387, 391, 436, 470, 488, 500, 525, 530, 565, 566, 623, 647, 648, 655, 658, 667, 668, 686, 696, 697, 698, 712, 723, 726, 731, 749, 773, 776, 777, 778, 780, 784, 788, 806, 813, 814, 842, 843, 880, 939, 953, 964, 979, 993, 994, 1001, 1008, 1011, 1022, 1036, 1048, 1052, 1054, 1055, 1056, 1057, 1058, 1064, 1068, 1070, 1071, 1075, 1076, 1077, 1079, 1086, 1088, 1092, 1109, 1119, 1120, 1129, 1130, 1132, 1133, 1134, 1137, 1146, 1150, 1156, 1157, 1167, 1172, 1190, 1215 ਅਤੇ 1217 ਸ਼ਾਮਲ ਹਨ।

Tags: khalsa pant sajna divsapro punjab tvpunjabi newsVishakhi festival
Share226Tweet141Share57

Related Posts

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026
Load More

Recent News

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.