ਸ਼ੁੱਕਰਵਾਰ, ਮਾਰਚ 27, 2026 10:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ

by Pro Punjab Tv
ਮਾਰਚ 7, 2026
in Featured, ਧਰਮ, ਪੰਜਾਬ
0

ਅੰਮ੍ਰਿਤਸਰ, 7 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsSGPC to honour Sikh students who pass UPSC exam with Rs 1 lakh each
Share198Tweet124Share50

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.