ਸ਼ਨੀਵਾਰ, ਜਨਵਰੀ 17, 2026 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲਿਆ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 19, 2024
in ਪੰਜਾਬ
0

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ, ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।

ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।

ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਦਲਜੀਤ ਸਿੰਘ ਭਿੰਡਰ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, . ਪਰਮਜੀਤ ਸਿੰਘ ਰਾਏਪੁਰ, ਸਕੱਤਰ ਸ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਇੰਚਾਰਜ ਆਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।

 

Tags: fight viralGiani Harpreet Singh resignationpro punjab tvsgpcSri Akal Takht Sahibvideo viral
Share226Tweet141Share56

Related Posts

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.