ਸ਼ਨੀਵਾਰ, ਮਾਰਚ 21, 2026 11:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰੀ ਗ੍ਰਹਿ ਮੰਤਰਾਲੇ ਦੀ SGPC ਨੂੰ ਹਦਾਇਤ, ਪਾਕਿ ਜਾਣ ਵਾਲੇ ਸ਼ਰਧਾਲੂ ਮਹਿਮਾਨ ਨਿਵਾਜ਼ੀ ਤੋਂ ਬਚਣ 

by propunjabtv
ਮਈ 27, 2022
in ਦੇਸ਼, ਪੰਜਾਬ
0

ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਜੂਨ ਮਹੀਨੇ ਵਿੱਚ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਪਰ ਇਸ ਜੱਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਜਿਸ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਮਹਿਮਾਨ ਨਿਵਾਜ਼ੀ ਤੋਂ ਦੂਰੀ ਬਣਾ ਕੇ ਰੱਖਣ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨੀ ਨਾਗਰਿਕਾਂ ਵੱਲੋਂ ਦਿੱਤੇ ਨਿੱਜੀ ਸੱਦੇ ਨੂੰ ਠੁਕਰਾ ਦੇਣ ਲਈ ਕਿਹਾ ਗਿਆ ਹੈ। ਪਾਕਿਸਤਾਨ ਵਿੱਚ ਕੋਈ ਵੀ ਸ਼ਰਧਾਲੂ ਕਿਸੇ ਦਾ ਮਹਿਮਾਨ ਨਾ ਬਣੇ ਅਤੇ ਮਹਿਮਾਨਨਿਵਾਜ਼ੀ ਨਾ ਕਰੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਹਦਾਇਤ ਵਜੋਂ ਭੇਜਿਆ ਗਿਆ ਹੈ। ਇਸ ਹਦਾਇਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਹੈ।

ਇਸ ਨਿਰਦੇਸ਼ ਦੇ ਨਾਲ, ਗ੍ਰਹਿ ਮੰਤਰਾਲੇ ਨੇ ਸ਼ਰਧਾਲੂਆਂ ਨੂੰ ਆਪਣੀ ਯਾਤਰਾ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਅਤੇ ਏਜੰਟਾਂ ਨਾਲ ਗੱਲਬਾਤ ਕਰਨ ਤੋਂ ਵੀ ਰੋਕ ਦਿੱਤਾ ਹੈ।

Tags: pakistanpilgrimagesgpcUnion Home Ministry
Share202Tweet126Share51

Related Posts

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.