ਸ਼ਨੀਵਾਰ, ਜੂਨ 28, 2025 07:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਬਦਲ ਗਈ Shah Rukh Khan ਦੇ ਬੰਗਲੇ ‘Mannat’ ਦੀ ਲੁੱਕ, ਟਵਿੱਟਰ ‘ਤੇ ਟ੍ਰੈਂਡ ਹੋਈ ਘਰ ਦੀ ਨੇਮ ਪਲੇਟ, ਜਾਣੋ ਕਾਰਨ

Mannat New Look: ਸ਼ਾਹਰੁਖ ਖ਼ਾਨ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਦਰਅਸਲ ਇਸ ਸਾਲ ਉਹ ਆਪਣੀਆਂ ਫਿਲਮਾਂ ਕਾਰਨ ਨਹੀਂ ਸਗੋਂ ਆਪਣੇ 200 ਕਰੋੜ ਦੇ ਬੰਗਲੇ ਮੰਨਤ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੈ।

by propunjabtv
ਨਵੰਬਰ 21, 2022
in ਮਨੋਰੰਜਨ
0

Mannat Diamond Nameplate: ਸ਼ਾਹਰੁਖ ਖ਼ਾਨ (Shah Rukh Khan) ਇਨ੍ਹੀਂ ਦਿਨੀਂ ਆਪਣੀਆਂ ਤਿੰਨ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਚਰਚਾ ‘ਚ ਹਨ। ਪਰ ਹੁਣ ਉਹ ਇੱਕ ਹੋਰ ਕਾਰਨ ਕਰਕੇ ਸੁਰਖੀਆਂ ਵਿੱਚ ਆ ਗਏ ਹਨ। ਦਰਅਸਲ, ਉਨ੍ਹਾਂ ਦੇ 200 ਕਰੋੜ ਦੇ ਬੰਗਲੇ ਮੰਨਤ (Mannat) ‘ਤੇ ਨਵੀਂ ਨੇਮ ਪਲੇਟ (Diamond Nameplate) ਲਗਾਈ ਗਈ ਹੈ, ਜੋ ਕਿ ਹੀਰੇ ਵਾਂਗ ਚਮਕ ਰਹੀ ਹੈ। ਇਸ ਨਵੀਂ ਨੇਮ ਪਲੇਟ ਦੀ ਫੋਟੋ ਸ਼ਾਹਰੁਖ ਦੇ ਫੈਨ ਕਲੱਬ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਵਾਇਰਲ ਹੋ ਰਹੀ ਹੈ। ਇੰਨਾ ਹੀ ਨਹੀਂ ਫੈਨਸ ਇਸ ਨੇਮ ਪਲੇਟ ਨਾਲ ਫੋਟੋਆਂ ਕਲਿੱਕ ਕਰ ਕੇ ਸ਼ੇਅਰ ਵੀ ਕਰ ਰਹੇ ਹਨ।

ਦੱਸ ਦੇਈਏ ਕਿ ਮੰਨਤ ਦੀ ਨੇਮ ਪਲੇਟ ਕਾਫੀ ਸਮੇਂ ਤੋਂ ਗਾਇਬ ਸੀ, ਜਿਸ ਨੂੰ ਹਾਲ ਹੀ ‘ਚ ਬੰਗਲੇ ਦੇ ਦੋਵੇਂ ਪਾਸੇ ਲਗਾਇਆ ਗਿਆ। ਸਾਹਮਣੇ ਆਈਆਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਇਸ ਵਾਰ ਇਸ ਦੇ ਲੁੱਕ ‘ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਹਿਲਾਂ ਨੇਮ ਪਲੇਟ ਬਲੈਕ ਹੁੰਦੀ ਸੀ, ਹੁਣ ਇਸ ਨੂੰ ਐਡ ਨਾਲ ਡਾਇਮੰਡ ਲੁੱਕ ਦਿੱਤਾ ਗਿਆ ਹੈ।

ਫੋਟੋ ‘ਚ ਦੇਖਿਆ ਜਾ ਸਕਦਾ ਹੈ ਕਿ ਬੰਗਲੇ ਦੇ ਇੱਕ ਪਾਸੇ ‘ਮੰਨਤ’ ਲਿਖਿਆ ਹੋਇਆ ਹੈ ਜਦਕਿ ਦੂਜੇ ਪਾਸੇ ਲੈਂਡਸੈਂਡ ਲਿਖਿਆ ਹੋਇਆ ਹੈ। ਖ਼ਬਰਾਂ ਦੀ ਮੰਨੀਏ ਤਾਂ ਇਸ ਨੂੰ ਸ਼ਾਹਰੁਖ ਦੀ ਪਤਨੀ ਗੌਰੀ ਖ਼ਾਨ ਨੇ ਡਿਜ਼ਾਈਨ ਕੀਤਾ ਹੈ।

 

View this post on Instagram

 

A post shared by SRK VIBE (@srkvibe2.0)

ਮੰਨਤ ਦੀ ਨਵੀਂ ਨੇਮ ਪਲੇਟ ਨਾਲ ਪ੍ਰਸ਼ੰਸਕਾਂ ਨੇ ਕਲਿੱਕ ਕਰਵਾਇਆਂ

ਸ਼ਾਹਰੁਖ ਖ਼ਾਨ ਦੇ ਬੰਗਲੇ ਮੰਨਤ ਦੀ ਨੇਮ ਪਲੇਟ ‘ਚ ਬਦਲਾਅ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਪ੍ਰਸ਼ੰਸਕ ਨਵੀਂ ਨੇਮ ਪਲੇਟ ਦੇ ਨਾਲ ਵੱਖ-ਵੱਖ ਪੋਜ਼ ਦੇ ਕੇ ਫੋਟੋਆਂ ਕਲਿੱਕ ਕਰਵਾ ਰਹੇ ਹਨ।

ਸੋਸ਼ਲ ਮੀਡੀਆ ‘ਤੇ #Mannat ਟ੍ਰੈਂਡ ਕਰ ਰਹੀ ਹੈ ਤੇ ਲੋਕ ਇਸ ‘ਤੇ ਕਮੈਂਟ ਵੀ ਕਰ ਰਹੇ ਹਨ। ਇੱਕ ਹੋਰ ਨੇ ਲਿਖਿਆ- ਦੋ ਮਹੀਨਿਆਂ ਬਾਅਦ #Mannat ਨੂੰ ਨਵੇਂ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ, ਇਹ ਬਹੁਤ ਵਧੀਆ ਲੱਗ ਰਿਹਾ ਹੈ। ਇੱਕ ਹੋਰ ਨੇ ਲਿਖਿਆ- #Mannat ਦਾ ਗੇਟ ਨਵਾਂ ਡਿਜ਼ਾਇਨ ਕੀਤਾ ਗਿਆ ਹੈ, ਇਹ ਸ਼ਾਨਦਾਰ ਲੱਗ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsMannat New Lookpro punjab tvpunjabi newsShah Rukh KhanShah Rukh Khan FilmsShah Rukh Khan LatestShah Rukh Khan MannatShah Rukh Khan Mannat Name Plate
Share270Tweet169Share68

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.