ਐਤਵਾਰ, ਅਗਸਤ 23, 2026 08:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਅਮਰੀਕਾ ‘ਚ ਸ਼ੂਟਿੰਗ ਦੌਰਾਨ Shahrukh Khan ਨਾਲ ਵਾਪਰਿਆ ਹਾਦਸਾ, ਸਰਜਰੀ ਮਗਰੋਂ ਪਰਤੇ ਮੁੰਬਈ

Shahrukh khan Accident: ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦਾ ਅਮਰੀਕਾ ਵਿੱਚ ਹਾਦਸਾ ਹੋ ਗਿਆ। ਜਲਦਬਾਜ਼ੀ 'ਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਾਣੋ ਕਿਵੇਂ ਹੈ ਕਿੰਗ ਖ਼ਾਨ ਦੀ ਹੈਲਥ ਅਪਡੇਟ-

by ਮਨਵੀਰ ਰੰਧਾਵਾ
ਜੁਲਾਈ 4, 2023
in ਬਾਲੀਵੁੱਡ, ਮਨੋਰੰਜਨ
0

Shahrukh khan Health Update: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦਾ ਅਮਰੀਕਾ ‘ਚ ਐਕਸੀਡੈਂਟ ਹੋ ਗਿਆ। ਉਹ ਫਿਲਮ ਦੇ ਸੈੱਟ ‘ਤੇ ਇੱਕ ਸੀਨ ਕਰ ਰਿਹਾ ਸੀ, ਜਿਸ ਦੌਰਾਨ ਇਹ ਘਟਨਾ ਵਾਪਰੀ। ਇਸ ਹਾਦਸੇ ‘ਚ ਸ਼ਾਹਰੁਖ ਖ਼ਾਨ ਦੇ ਨੱਕ ‘ਤੇ ਸੱਟ ਲੱਗ ਗਈ। ਐਕਟਰ ਨੂੰ ਜਲਦਬਾਜ਼ੀ ‘ਚ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਮੂਲੀ ਸਰਜਰੀ ਵੀ ਹੋਈ। ਸ਼ਾਹਰੁਖ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ ਤੇ ਉਹ ਵਾਪਸ ਮੁੰਬਈ ਪਰਤ ਆਏ ਹਨ।

ਸ਼ੂਟਿੰਗ ਦੌਰਾਨ ਸ਼ਾਹਰੁਖ ਖ਼ਾਨ ਦੀ ਨੱਕ ‘ਤੇ ਸੱਟ ਲੱਗੀ, ਜਿਸ ਤੋਂ ਖੂਨ ਵਹਿਣ ਲੱਗਾ। ਖੂਨ ਵਹਿਣ ਨੂੰ ਰੋਕਣ ਲਈ ਡਾਕਟਰਾਂ ਨੂੰ ਸਰਜਰੀ ਕਰਨੀ ਪਈ। ਰਿਪੋਰਟ ਮੁਤਾਬਕ ਜਦੋਂ ਇਹ ਘਟਨਾ ਵਾਪਰੀ ਤਾਂ ਸ਼ਾਹਰੁਖ ਇੱਕ ਪ੍ਰੋਜੈਕਟ ਦੀ ਸ਼ੂਟਿੰਗ ਲਈ ਲਾਸ ਏਂਜਲਸ ‘ਚ ਸੀ।

ਖਬਰਾਂ ਮੁਤਾਬਕ ਅਭਿਨੇਤਾ ਦੀ ਸਰਜਰੀ ਹੋਈ ਅਤੇ ਹੁਣ ਉਨ੍ਹਾਂ ਦੇ ਨੱਕ ‘ਤੇ ਪੱਟੀ ਬੰਨ੍ਹੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨੂੰ ਇਹ ਵੀ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਇਹ ਮਾਮੂਲੀ ਸੱਟ ਹੈ।

ਆਪ੍ਰੇਸ਼ਨ ਤੋਂ ਬਾਅਦ ਭਾਰਤ ਪਰਤੇ ਕਿੰਗ ਖ਼ਾਨ

ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਇਸ ਦੇ ਨਾਲ ਹੀ ਖੂਨ ਵਹਿਣ ਨੂੰ ਰੋਕਣ ਲਈ ਛੋਟੀ ਜਿਹੀ ਸਰਜਰੀ ਵੀ ਕਰਨੀ ਪਵੇਗੀ। ਦੱਸ ਦੇਈਏ ਕਿ ਆਪ੍ਰੇਸ਼ਨ ਤੋਂ ਬਾਅਦ ਸ਼ਾਹਰੁਖ ਦੇ ਨਾਂ ‘ਤੇ ਪੱਟੀ ਬੰਨ੍ਹੀ ਗਈ ਸੀ। ਇਸ ਦੇ ਨਾਲ ਹੀ ਸ਼ਾਹਰੁਖ ਹੁਣ ਭਾਰਤ ਪਰਤ ਆਏ ਹਨ ਅਤੇ ਇਸ ਸੱਟ ਤੋਂ ਉਭਰ ਰਹੇ ਹਨ। ਹਾਲਾਂਕਿ ਇਸ ‘ਤੇ ਨਾ ਤਾਂ ਸ਼ਾਹਰੁਖ ਖ਼ਾਨ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਫੈਨਸ ਵੀ ਐਕਟਰ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

ਸ਼ਾਹਰੁਖ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿੰਗ ਖ਼ਾਨ ਦੀ ਇਸ ਸਾਲ ਫਿਲਮ ਪਠਾਨ ਰਿਲੀਜ਼ ਹੋਈ, ਜਿਸ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ। ਪਠਾਨ ਨੇ ਹਰ ਪਾਸੇ ਧਮਾਲ ਮਚਾ ਦਿੱਤੀ ਸੀ। ਦੂਜੇ ਪਾਸੇ ਜੇਕਰ ਸ਼ਾਹਰੁਖ ਦੀ ਫਿਲਮ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਕੋ ਪਠਾਨ ਨੇ 1000 ਕਰੋੜ ਦੀ ਕਮਾਈ ਕੀਤੀ। ਇਸ ਦੇ ਨਾਲ ਹੀ ਹੁਣ ਸ਼ਾਹਰੁਖ ਦੀ ਫਿਲਮ ‘ਜਵਾਨ’ ਆਉਣ ਵਾਲੀ ਹੈ, ਜਿਸ ਦਾ ਫੈਨਸ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsking khanpro punjab tvpunjabi newsShah Rukh KhanShah Rukh Khan AccidentShah Rukh Khan Health UpdateShah Rukh Khan Met AccidentSRK
Share213Tweet133Share53

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.