ਬੁੱਧਵਾਰ, ਦਸੰਬਰ 31, 2025 04:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Pathaan Official Trailer: 4 ਸਾਲ ਬਾਅਦ Pathaan ਦੀ ਲੁੱਕ ‘ਚ ਖੂਬ ਪਸੰਦ ਆਏ Shah Rukh Khan

ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ਦਾ ਟ੍ਰੇਲਰ ਸਾਹਮਣੇ ਆ ਗਿਆ ਹੈ। ਇਸ ਟ੍ਰੇਲਰ ਨੂੰ ਫ਼ੈਨਜ ਖ਼ੂਬ ਪਸੰਦ ਕਰ ਰਹੇ ਹਨ।

by Bharat Thapa
ਜਨਵਰੀ 10, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Pathan Trailer Hindi: ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ਪਠਾਨ ਦਾ ਟ੍ਰੇਲਰ ਆਖਿਰਕਾਰ ਸਾਹਮਣੇ ਆ ਗਿਆ ਹੈ। 4 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਉਹ ਫਿਲਮ 'ਪਠਾਨ' ਰਾਹੀਂ ਵਾਪਸੀ ਕਰਨ ਲਈ ਤਿਆਰ ਹੈ। 'ਪਠਾਨ' ਦੇ ਮੇਕਰਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਦਰਸ਼ਕਾਂ ਲਈ ਟ੍ਰੇਲਰ ਲੈ ਕੇ ਆਏ ਹਨ।
ਇਸ ਨੂੰ ਮੰਗਲਵਾਰ ਸਵੇਰੇ 11 ਵਜੇ ਯਸ਼ਰਾਜ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ। ਟ੍ਰੇਲਰ ਇੰਨਾ ਜ਼ਬਰਦਸਤ ਹੈ ਕਿ ਸ਼ਾਹਰੁਖ ਦੇ ਫ਼ੈਨਜ ਇਸ ਨੂੰ ਦੇਖ ਕੇ ਖੁਸ਼ੀ ਨਾਲ ਝੂਮਣ ਲੱਗ ਜਾਣਗੇ। ਸਿਰਫ ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਹੀ ਨਹੀਂ, ਬਲਕਿ ਦਿੱਗਜ ਅਭਿਨੇਤਰੀ ਡਿੰਪਲ ਕਪਾਡੀਆ ਵੀ ਕਾਫੀ ਦਮਦਾਰ ਅੰਦਾਜ਼ 'ਚ ਨਜ਼ਰ ਆ ਰਹੀ ਹੈ।
ਇਹ ਫਿਲਮ ਪੂਰੀ ਤਰ੍ਹਾਂ ਦੇਸ਼ ਭਗਤੀ ਤੇ ਜਾਸੂਸੀ ਥ੍ਰਿਲਰ ਦੀ ਡਬਲ ਡੋਜ਼ ਦੇਣ ਜਾ ਰਹੀ ਹੈ। ਫਿਲਮ ਦਾ ਹਰ ਸੀਨ ਰੋਮਾਂਚ ਨਾਲ ਭਰਪੂਰ ਹੈ। ਇੱਥੇ ਅਸੀਂ ਹਰ ਕਲਾਕਾਰ ਦੇ ਸੰਵਾਦਾਂ ਵਿੱਚ ਦੇਸ਼ ਭਗਤੀ ਦੇ ਸੰਵਾਦ ਸੁਣ ਸਕਦੇ ਹਾਂ। ਦੂਜੇ ਪਾਸੇ ਸ਼ਾਹਰੁਖ ਦਾ ਅੰਦਾਜ਼ ਕਮਾਲ ਦਾ ਹੈ।
ਸ਼ਾਹਰੁਖ ਦੀ ਇਸ ਫਿਲਮ ਨੂੰ ਸਿਰਫ ਇੱਕ ਘੰਟੇ 'ਚ 2 ਮਿਲੀਅਨ ਵਿਊਜ ਮਿਲ ਚੁੱਕੇ ਹਨ ਤੇ 4 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਵੀ ਕੀਤਾ ਹੈ। ਵਿਵਾਦਾਂ ਤੋਂ ਬਾਅਦ ਵੀ ਐਕਟਰ ਦੀ ਫਿਲਮ ਦੇ ਟਰੇਲਰ ਨੂੰ ਕਾਫੀ ਵਧੀਆ ਰਿਸਪੌਂਸ ਮਿਲਿਆ ਹੈ।
ਇਸ ਤੋਂ ਪਹਿਲਾਂ ਸਾਲ ਸ਼ਾਹਰੁਖ  2018 'ਚ ਫਿਲਮ 'ਜ਼ੀਰੋ' 'ਚ ਨਜ਼ਰ ਆਏ। ਜਿਸ ਤੋਂ ਬਾਅਦ ਹੁਣ ਉਹ ਸਾਲ 2023 'ਚ 'ਪਠਾਨ' 'ਚ ਨਜ਼ਰ ਆਉਣਗੇ। ਹਾਲਾਂਕਿ ਇਸ ਦੌਰਾਨ ਉਹ ਕਈ ਫਿਲਮਾਂ 'ਚ ਕੈਮਿਓ ਕਰਦੇ ਨਜ਼ਰ ਆਏ।
ਸਿਧਾਰਥ ਆਨੰਦ ਵਲੋਂ ਡਾਇਰੈਕਟ 'ਪਠਾਨ' 'ਚ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਤੇ ਜੌਨ ਅਬ੍ਰਾਹਮ ਮੁੱਖ ਭੂਮਿਕਾਵਾਂ 'ਚ ਹਨ। ਇਹ 25 ਜਨਵਰੀ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ।
Pathan Trailer Hindi: ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ਪਠਾਨ ਦਾ ਟ੍ਰੇਲਰ ਆਖਿਰਕਾਰ ਸਾਹਮਣੇ ਆ ਗਿਆ ਹੈ। 4 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਉਹ ਫਿਲਮ ‘ਪਠਾਨ’ ਰਾਹੀਂ ਵਾਪਸੀ ਕਰਨ ਲਈ ਤਿਆਰ ਹੈ। ‘ਪਠਾਨ’ ਦੇ ਮੇਕਰਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਦਰਸ਼ਕਾਂ ਲਈ ਟ੍ਰੇਲਰ ਲੈ ਕੇ ਆਏ ਹਨ।
ਇਸ ਨੂੰ ਮੰਗਲਵਾਰ ਸਵੇਰੇ 11 ਵਜੇ ਯਸ਼ਰਾਜ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਟ੍ਰੇਲਰ ਇੰਨਾ ਜ਼ਬਰਦਸਤ ਹੈ ਕਿ ਸ਼ਾਹਰੁਖ ਦੇ ਫ਼ੈਨਜ ਇਸ ਨੂੰ ਦੇਖ ਕੇ ਖੁਸ਼ੀ ਨਾਲ ਝੂਮਣ ਲੱਗ ਜਾਣਗੇ। ਸਿਰਫ ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਹੀ ਨਹੀਂ, ਬਲਕਿ ਦਿੱਗਜ ਅਭਿਨੇਤਰੀ ਡਿੰਪਲ ਕਪਾਡੀਆ ਵੀ ਕਾਫੀ ਦਮਦਾਰ ਅੰਦਾਜ਼ ‘ਚ ਨਜ਼ਰ ਆ ਰਹੀ ਹੈ।
ਇਹ ਫਿਲਮ ਪੂਰੀ ਤਰ੍ਹਾਂ ਦੇਸ਼ ਭਗਤੀ ਤੇ ਜਾਸੂਸੀ ਥ੍ਰਿਲਰ ਦੀ ਡਬਲ ਡੋਜ਼ ਦੇਣ ਜਾ ਰਹੀ ਹੈ। ਫਿਲਮ ਦਾ ਹਰ ਸੀਨ ਰੋਮਾਂਚ ਨਾਲ ਭਰਪੂਰ ਹੈ। ਇੱਥੇ ਅਸੀਂ ਹਰ ਕਲਾਕਾਰ ਦੇ ਸੰਵਾਦਾਂ ਵਿੱਚ ਦੇਸ਼ ਭਗਤੀ ਦੇ ਸੰਵਾਦ ਸੁਣ ਸਕਦੇ ਹਾਂ। ਦੂਜੇ ਪਾਸੇ ਸ਼ਾਹਰੁਖ ਦਾ ਅੰਦਾਜ਼ ਕਮਾਲ ਦਾ ਹੈ।
ਸ਼ਾਹਰੁਖ ਦੀ ਇਸ ਫਿਲਮ ਨੂੰ ਸਿਰਫ ਇੱਕ ਘੰਟੇ ‘ਚ 2 ਮਿਲੀਅਨ ਵਿਊਜ ਮਿਲ ਚੁੱਕੇ ਹਨ ਤੇ 4 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਵੀ ਕੀਤਾ ਹੈ। ਵਿਵਾਦਾਂ ਤੋਂ ਬਾਅਦ ਵੀ ਐਕਟਰ ਦੀ ਫਿਲਮ ਦੇ ਟਰੇਲਰ ਨੂੰ ਕਾਫੀ ਵਧੀਆ ਰਿਸਪੌਂਸ ਮਿਲਿਆ ਹੈ।
ਇਸ ਤੋਂ ਪਹਿਲਾਂ ਸਾਲ ਸ਼ਾਹਰੁਖ 2018 ‘ਚ ਫਿਲਮ ‘ਜ਼ੀਰੋ’ ‘ਚ ਨਜ਼ਰ ਆਏ। ਜਿਸ ਤੋਂ ਬਾਅਦ ਹੁਣ ਉਹ ਸਾਲ 2023 ‘ਚ ‘ਪਠਾਨ’ ‘ਚ ਨਜ਼ਰ ਆਉਣਗੇ। ਹਾਲਾਂਕਿ ਇਸ ਦੌਰਾਨ ਉਹ ਕਈ ਫਿਲਮਾਂ ‘ਚ ਕੈਮਿਓ ਕਰਦੇ ਨਜ਼ਰ ਆਏ।
ਸਿਧਾਰਥ ਆਨੰਦ ਵਲੋਂ ਡਾਇਰੈਕਟ ‘ਪਠਾਨ’ ‘ਚ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਤੇ ਜੌਨ ਅਬ੍ਰਾਹਮ ਮੁੱਖ ਭੂਮਿਕਾਵਾਂ ‘ਚ ਹਨ। ਇਹ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ।
Tags: Bollywood actorin Pathaan looklatest newspro punjab tvpunjabi newsShah Rukh Khan
Share215Tweet134Share54

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਨੂੰਮਾਨਗੜ੍ਹੀ ਅਤੇ ਰਾਮ ਲੱਲਾ ਦਾ ਕੀਤਾ ਦੌਰਾ

ਦਸੰਬਰ 31, 2025

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ

ਦਸੰਬਰ 31, 2025

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਦਸੰਬਰ 31, 2025

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025

ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

ਦਸੰਬਰ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.