ਮੰਗਲਵਾਰ, ਜੁਲਾਈ 8, 2025 03:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਇੰਸਟਾਗ੍ਰਾਮ ‘ਤੇ 33 ਮਿਲੀਅਨ ਫੋਲੋਅਰਜ਼ ਵਾਲੇ Shah Rukh Khan ਸਿਰਫ 6 ਲੋਕਾਂ ਨੂੰ ਕਰਦੇ ਫੋਲੋ

ਸ਼ਾਹਰੁਖ ਖ਼ਾਨ ਆਪਣੀ ਫਿਲਮ ਪਠਾਨ ਨੂੰ ਲੈ ਕੇ ਟ੍ਰੋਲਰਾਂ ਦੇ ਨਿਸ਼ਾਨੇ 'ਤੇ ਹੈ ਤੇ ਉਨ੍ਹਾਂ ਦੀ ਫਿਲਮ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਸ ਦਾ ਉਨ੍ਹਾਂ ਦੇ ਫੈਨ ਫੋਲੋਇੰਗ 'ਤੇ ਕੋਈ ਅਸਰ ਨਹੀਂ ਪੈਂਦਾ।

by Bharat Thapa
ਦਸੰਬਰ 21, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਸੁਹਾਨਾ ਖ਼ਾਨ:- ਸ਼ਾਹਰੁਖ ਖ਼ਾਨ ਦੀ ਫੋਲੋਇੰਗ ਸੂਚੀ ਵਿੱਚ ਉਨ੍ਹਾਂ ਦੀ ਧੀ ਸੁਹਾਨਾ ਖ਼ਾਨ ਦਾ ਨਾਮ ਵੀ ਸ਼ਾਮਲ ਹੈ। ਦੱਸ ਦਈਏ ਕੀ ਸੁਹਾਨਾ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ director ਜੋਇਆ ਖ਼ਾਨ ਦੀ ਫਿਲਮ ਤੋਂ ਕਰ ਰਹੀ ਹੈ।
ਗੌਰੀ ਖ਼ਾਨ:- ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਆਪਣੀ ਪਤਨੀ ਗੌਰੀ ਖ਼ਾਨ ਨੂੰ ਇੰਸਟਾਗ੍ਰਾਮ 'ਤੇ ਫੋਲੋ ਕਰਦੇ ਹਨ। ਗੌਰੀ ਦੇ ਖੁਦ ਇੰਸਟਾਗ੍ਰਾਮ 'ਤੇ 4.6 ਮਿਲੀਅਨ ਫੋਲੋਅਰਜ਼ ਹਨ। ਗੌਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।
ਸ਼ਾਹਰੁਖ ਖ਼ਾਨ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ 33.5 ਮਿਲੀਅਨ ਫੋਲੋਅਰਜ਼ ਹਨ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕੀ ਇੰਨੇ ਜ਼ਿਆਦਾ ਫੋਲੋਅਰਜ਼ 'ਚੋਂ ਸ਼ਾਹਰੁਖ ਖ਼ਾਨ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਿਰਫ 6 ਲੋਕਾਂ ਨੂੰ ਹੀ ਫੋਲੋ ਕਰਦੇ ਹਨ।
ਸ਼ਾਹਰੁਖ ਖ਼ਾਨ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ 33.5 ਮਿਲੀਅਨ ਫੋਲੋਅਰਜ਼ ਹਨ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕੀ ਇੰਨੇ ਜ਼ਿਆਦਾ ਫੋਲੋਅਰਜ਼ ‘ਚੋਂ ਸ਼ਾਹਰੁਖ ਖ਼ਾਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਿਰਫ 6 ਲੋਕਾਂ ਨੂੰ ਹੀ ਫੋਲੋ ਕਰਦੇ ਹਨ।
ਗੌਰੀ ਖ਼ਾਨ:- ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਆਪਣੀ ਪਤਨੀ ਗੌਰੀ ਖ਼ਾਨ ਨੂੰ ਇੰਸਟਾਗ੍ਰਾਮ ‘ਤੇ ਫੋਲੋ ਕਰਦੇ ਹਨ। ਗੌਰੀ ਦੇ ਖੁਦ ਇੰਸਟਾਗ੍ਰਾਮ ‘ਤੇ 4.6 ਮਿਲੀਅਨ ਫੋਲੋਅਰਜ਼ ਹਨ। ਗੌਰੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।
ਸੁਹਾਨਾ ਖ਼ਾਨ:- ਸ਼ਾਹਰੁਖ ਖ਼ਾਨ ਦੀ ਫੋਲੋਇੰਗ ਸੂਚੀ ਵਿੱਚ ਉਨ੍ਹਾਂ ਦੀ ਧੀ ਸੁਹਾਨਾ ਖ਼ਾਨ ਦਾ ਨਾਮ ਵੀ ਸ਼ਾਮਲ ਹੈ। ਦੱਸ ਦਈਏ ਕੀ ਸੁਹਾਨਾ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ director ਜੋਇਆ ਖ਼ਾਨ ਦੀ ਫਿਲਮ ਤੋਂ ਕਰ ਰਹੀ ਹੈ।
ਆਰੀਅਨ ਖ਼ਾਨ: ਬੇਟੀ ਅਤੇ ਪਤਨੀ ਦੇ ਨਾਲ-ਨਾਲ ਸ਼ਾਹਰੁਖ ਖ਼ਾਨ ਆਪਣੇ ਬੇਟੇ ਆਰੀਅਨ ਖ਼ਾਨ ਨੂੰ ਵੀ ਇੰਸਟਾਗ੍ਰਾਮ ‘ਤੇ ਫੋਲੋ ਕਰਦੇ ਹਨ। ਆਰੀਅਨ ਦੇ ਇੰਸਟਾਗ੍ਰਾਮ ‘ਤੇ 2.3 ਮਿਲੀਅਨ ਫੋਲੋਅਰਜ਼ ਹਨ।
ਆਰੀਅਨ ਖ਼ਾਨ: ਬੇਟੀ ਅਤੇ ਪਤਨੀ ਦੇ ਨਾਲ-ਨਾਲ ਸ਼ਾਹਰੁਖ ਖ਼ਾਨ ਆਪਣੇ ਬੇਟੇ ਆਰੀਅਨ ਖ਼ਾਨ ਨੂੰ ਵੀ ਇੰਸਟਾਗ੍ਰਾਮ ‘ਤੇ ਫੋਲੋ ਕਰਦੇ ਹਨ। ਆਰੀਅਨ ਦੇ ਇੰਸਟਾਗ੍ਰਾਮ ‘ਤੇ 2.3 ਮਿਲੀਅਨ ਫੋਲੋਅਰਜ਼ ਹਨ।

 

ਆਲੀਆ ਛਿੱਬਾ:- ਆਲੀਆ, ਸੁਹਾਨਾ ਖ਼ਾਨ ਦੀ ਚਚੇਰੀ ਭੈਣ ਹੈ ਅਤੇ ਸ਼ਾਹਰੁਖ ਸਮੇਤ ਇੰਸਟਾਗ੍ਰਾਮ ‘ਤੇ ਆਲੀਆ ਦੇ ਕੁੱਲ 166 ਹਜ਼ਾਰ ਫੋਲੋਅਰਜ਼ ਹਨ। ਆਲੀਆ ਗੌਰੀ ਦੇ ਭਰਾ ਦੀ ਬੇਟੀ ਹੈ।

 

 

ਕਾਜਲ ਆਨੰਦ:- ਪੇਸ਼ੇ ਤੋਂ ਵਕੀਲ ਕਾਜਲ ਆਨੰਦ ਮਸ਼ਹੂਰ ਹਸਤੀਆਂ ਦੇ ਕੇਸਾਂ ਨੂੰ ਸੰਭਾਲ ਰਹੀ ਹੈ। ਜਿਸ ਵਿੱਚ ਸ਼ਾਹਰੁਖ ਦੇ ਵੀ ਕਈ ਕੇਸ ਸ਼ਾਮਿਲ ਹਨ। ਅਜਿਹੇ ‘ਚ ਸ਼ਾਹਰੁਖ ਖ਼ਾਨ ਇੰਸਟਾਗ੍ਰਾਮ ‘ਤੇ ਵਕੀਲ ਕਾਜਲ ਆਨੰਦ ਨੂੰ ਵੀ ਫੋਲੋ ਕਰਦੇ ਹਨ।
Tags: instagram followers for shahrukh khanlatest newspro punjab tvpunjabi newsshahrukh khan
Share320Tweet200Share80

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.