ਸ਼ਨੀਵਾਰ, ਜਨਵਰੀ 10, 2026 09:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Shah Rukh Khan ਦਾ ਨਾਂ ਦੁਨੀਆ ਦੇ 50 ਮਹਾਨ ਐਕਟਰਾਂ ਦੀ ਲਿਸਟ ‘ਚ ਸ਼ਾਮਲ, ਲਿਸਟ ‘ਚ ਸ਼ਾਮਲ ਹੋਣ ਵਾਲੇ ਇਕੱਲੇ ਭਾਰਤੀ

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਰਿਲੀਜ਼ ਲਈ ਤਿਆਰ ਹੈ। ਹਾਲਾਂਕਿ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕੀ ਉਨ੍ਹਾਂ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਉਂ ਕਿਹਾ ਜਾਂਦਾ ਹੈ ?

by Bharat Thapa
ਦਸੰਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਰਿਲੀਜ਼ ਲਈ ਤਿਆਰ ਹੈ। ਹਾਲਾਂਕਿ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕੀ ਉਨ੍ਹਾਂ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਉਂ ਕਿਹਾ ਜਾਂਦਾ ਹੈ ?
ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੇ ਇੱਕ ਹੋਰ ਉਪਲਬਧੀ ਹਾਸਲ ਕੀਤੀ ਹੈ। Empire magazine ਨੇ ਸ਼ਾਹਰੁਖ ਨੂੰ 50 ਮਹਾਨ ਐਰਟਰਸ ਦੀ ਸੂਚੀ 'ਚ ਸ਼ਾਮਲ ਕੀਤਾ ਹੈ। ਇਸ ਲਿਸਟ 'ਚ 'ਕਿੰਗ ਖ਼ਾਨ' ਇਕੱਲੇ ਭਾਰਤੀ ਹਨ।
ਸ਼ਾਹਰੁਖ ਖ਼ਾਨ ਤੋਂ ਇਲਾਵਾ ਐਮਪਾਇਰ ਮੈਗਜ਼ੀਨ ਦੀ ਇਸ ਸੂਚੀ ਵਿੱਚ ਹਾਲੀਵੁੱਡ ਦੇ ਮਹਾਨ ਸਟਾਰ ਟੌਮ ਹੈਂਕਸ, ਰਾਬਰਟ ਡੀ ਨੀਰੋ, ਡੇਂਜ਼ਲ ਵਾਸ਼ਿੰਗਟਨ, ਨੈਤਾਲੀ ਪੋਰਟਮੈਨ ਅਤੇ ਬੇਟੇ ਡੇਵਿਸ ਸਮੇਤ ਕਈ ਹੋਰ ਮਹਾਨ ਕਲਾਕਾਰ ਸ਼ਾਮਲ ਹਨ।
ਸ਼ਾਹਰੁਖ ਦੀ ਮੈਨੇਜਰ ਪੂਜਾ ਡਡਲਾਨੀ ਨੇ ਇਹ ਖ਼ਬਰ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ। ਇੰਸਟਾਗ੍ਰਾਮ 'ਤੇ ਇੱਕ ਕਲਿੱਪ ਸ਼ੇਅਰ ਕਰਦੇ ਹੋਏ, ਪੂਜਾ ਡਡਲਾਨੀ ਨੇ ਕਿਹਾ, "ਸ਼ਾਹਰੁਖ ਖ਼ਾਨ, ਐਮਪਾਇਰ ਮੈਗਜ਼ੀਨ ਦੀ ਗ੍ਰੇਟਸਟ ਐਟਰਸ ਦੀ ਮਹਾਨ ਸਟਾਰਸ ਦੀ ਸੂਚੀ ਵਿਚ ਇਕਲੌਤਾ ਭਾਰਤੀ, ਜਿਸ 'ਤੇ ਸਾਨੂੰ ਹਮੇਸ਼ਾ ਮਾਣ ਹੈ।"
ਸ਼ਾਹਰੁਖ ਖ਼ਾਨ ਨੇ ਲੰਬੇ ਸਮੇਂ ਤੋਂ ਬਾਲੀਵੁੱਡ 'ਚ ਕਈ ਫਿਲਮਾਂ 'ਚ ਆਪਣੀ ਐਕਟਿੰਗ ਨਾਲ ਲੋਕਾਂ ਨੂੰ ਆਪਣਾ ਫੈਨ ਬਣਾਇਆ ਹੈ।
ਇਸ ਵਿੱਚ ਦਿਲਵਾਲੇ ਦੁਲਹਨੀਆ ਲੇ ਜਾਏਂਗੇ, ਸਵਦੇਸ, ਕੁਛ ਕੁਛ ਹੋਤਾ ਹੈ, ਕਭੀ ਖੁਸ਼ੀ ਕਭੀ ਗਮ, ਮੁਹੱਬਤੇਂ, ਵੀਰ-ਜ਼ਾਰਾ, ਦੇਵਦਾਸ ਅਤੇ ਓਮ ਸ਼ਾਂਤੀ ਓਮ ਵਰਗੀਆਂ ਫਿਲਮਾਂ ਸ਼ਾਮਲ ਹਨ।
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਰਿਲੀਜ਼ ਲਈ ਤਿਆਰ ਹੈ। ਹਾਲਾਂਕਿ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕੀ ਉਨ੍ਹਾਂ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਉਂ ਕਿਹਾ ਜਾਂਦਾ ਹੈ ?
ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੇ ਇੱਕ ਹੋਰ ਉਪਲਬਧੀ ਹਾਸਲ ਕੀਤੀ ਹੈ। Empire magazine ਨੇ ਸ਼ਾਹਰੁਖ ਨੂੰ 50 ਮਹਾਨ ਐਰਟਰਸ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਇਸ ਲਿਸਟ ‘ਚ ‘ਕਿੰਗ ਖ਼ਾਨ’ ਇਕੱਲੇ ਭਾਰਤੀ ਹਨ।
ਸ਼ਾਹਰੁਖ ਖ਼ਾਨ ਤੋਂ ਇਲਾਵਾ ਐਮਪਾਇਰ ਮੈਗਜ਼ੀਨ ਦੀ ਇਸ ਸੂਚੀ ਵਿੱਚ ਹਾਲੀਵੁੱਡ ਦੇ ਮਹਾਨ ਸਟਾਰ ਟੌਮ ਹੈਂਕਸ, ਰਾਬਰਟ ਡੀ ਨੀਰੋ, ਡੇਂਜ਼ਲ ਵਾਸ਼ਿੰਗਟਨ, ਨੈਤਾਲੀ ਪੋਰਟਮੈਨ ਅਤੇ ਬੇਟੇ ਡੇਵਿਸ ਸਮੇਤ ਕਈ ਹੋਰ ਮਹਾਨ ਕਲਾਕਾਰ ਸ਼ਾਮਲ ਹਨ।
ਸ਼ਾਹਰੁਖ ਦੀ ਮੈਨੇਜਰ ਪੂਜਾ ਡਡਲਾਨੀ ਨੇ ਇਹ ਖ਼ਬਰ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ। ਇੰਸਟਾਗ੍ਰਾਮ ‘ਤੇ ਇੱਕ ਕਲਿੱਪ ਸ਼ੇਅਰ ਕਰਦੇ ਹੋਏ, ਪੂਜਾ ਡਡਲਾਨੀ ਨੇ ਕਿਹਾ, “ਸ਼ਾਹਰੁਖ ਖ਼ਾਨ, ਐਮਪਾਇਰ ਮੈਗਜ਼ੀਨ ਦੀ ਗ੍ਰੇਟਸਟ ਐਟਰਸ ਦੀ ਮਹਾਨ ਸਟਾਰਸ ਦੀ ਸੂਚੀ ਵਿਚ ਇਕਲੌਤਾ ਭਾਰਤੀ, ਜਿਸ ‘ਤੇ ਸਾਨੂੰ ਹਮੇਸ਼ਾ ਮਾਣ ਹੈ।”
ਸ਼ਾਹਰੁਖ ਖ਼ਾਨ ਨੇ ਲੰਬੇ ਸਮੇਂ ਤੋਂ ਬਾਲੀਵੁੱਡ ‘ਚ ਕਈ ਫਿਲਮਾਂ ‘ਚ ਆਪਣੀ ਐਕਟਿੰਗ ਨਾਲ ਲੋਕਾਂ ਨੂੰ ਆਪਣਾ ਫੈਨ ਬਣਾਇਆ ਹੈ।
ਇਸ ਵਿੱਚ ਦਿਲਵਾਲੇ ਦੁਲਹਨੀਆ ਲੇ ਜਾਏਂਗੇ, ਸਵਦੇਸ, ਕੁਛ ਕੁਛ ਹੋਤਾ ਹੈ, ਕਭੀ ਖੁਸ਼ੀ ਕਭੀ ਗਮ, ਮੁਹੱਬਤੇਂ, ਵੀਰ-ਜ਼ਾਰਾ, ਦੇਵਦਾਸ ਅਤੇ ਓਮ ਸ਼ਾਂਤੀ ਓਮ ਵਰਗੀਆਂ ਫਿਲਮਾਂ ਸ਼ਾਮਲ ਹਨ।
Tags: Bollywood actorpro punjab tvpunjabi newsshahrukh khan
Share223Tweet140Share56

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result