ਵੀਰਵਾਰ, ਅਗਸਤ 14, 2025 04:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਵਿਦੇਸ਼ੀ ਸ਼ਰਾਬ ਵੇਚਣ ਦੀ ਤਿਆਰੀ ‘ਚ ਸ਼ਾਹਰੁਖ ਖ਼ਾਨ ਦਾ ਬੇਟਾ Aryan Khan, ਅਗਲੇ ਸਾਲ ਹੋਵੇਗੀ ਲਾਂਚ

Aryan Khan In Liquor Business: ਸ਼ਾਹਰੁਖ ਖ਼ਾਨ ਦਾ ਬੇਟਾ ਆਰੀਅਨ ਖ਼ਾਨ ਜਲਦ ਹੀ ਸ਼ਰਾਬ ਦੇ ਕਾਰੋਬਾਰ 'ਚ ਐਂਟਰੀ ਕਰਨ ਜਾ ਰਿਹਾ ਹੈ। ਆਰੀਅਨ ਖ਼ਾਨ ਆਪਣੇ 2 ਸਾਥੀਆਂ ਦੇ ਨਾਲ 2023 ਵਿੱਚ ਭਾਰਤ ਵਿੱਚ ਪ੍ਰੀਮੀਅਮ ਵਿਦੇਸ਼ੀ ਵੋਡਕਾ ਵੇਚਦੇ ਹੋਏ ਨਜ਼ਰ ਆਉਣਗੇ।

by Gurjeet Kaur
ਦਸੰਬਰ 13, 2022
in ਬਾਲੀਵੁੱਡ, ਮਨੋਰੰਜਨ
0

Aryan Khan: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦਾ ਬੇਟਾ ਆਰੀਅਨ ਖ਼ਾਨ ਹੁਣ ਵਿਦੇਸ਼ੀ ਸ਼ਰਾਬ ਵੇਚੇਗਾ। ਕਾਰੋਬਾਰੀ ਜਗਤ ‘ਚ ਐਂਟਰੀ ਲੈਂਦਿਆਂ ਉਸ ਨੇ ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ AB InBev ਦੀ ਭਾਰਤੀ ਇਕਾਈ ਨਾਲ ਡੀਲ ਕੀਤੀ ਹੈ। ਦੱਸ ਦੇਈਏ ਕਿ ਇਹ ਕੰਪਨੀ ਕੋਰੋਨਾ ਵਰਗੇ ਬੀਅਰ ਬ੍ਰਾਂਡਾਂ ਦੀ ਵੰਡ ਤੇ ਮਾਰਕੀਟਿੰਗ ਕਰਦੀ ਹੈ।

AB InBev ਲਾਂਚ ਕਰੇਗੀ ਵੋਡਕਾ

ਰਿਪੋਰਟ ਮੁਤਾਬਕ 25 ਸਾਲਾ ਆਰੀਅਨ ਖ਼ਾਨ ਆਪਣੇ ਕਾਰੋਬਾਰੀ ਭਾਈਵਾਲਾਂ ਨਾਲ ਮਿਲ ਕੇ ਭਾਰਤ ‘ਚ ਪ੍ਰੀਮੀਅਮ ਵੋਡਕਾ ਬ੍ਰਾਂਡ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਆਰੀਅਨ ਨੇ ਵੀ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਦਾ ਐਲਾਨ ਕੀਤਾ ਹੈ। ਉਸ ਨੇ ਜੋ ਵੋਡਕਾ ਬ੍ਰਾਂਡ ਲਾਂਚ ਕੀਤਾ ਹੈ, ਉਸ ਦਾ ਨਾਂ AB InBev ਹੈ। ਜਿਸ ਨੂੰ ਉਹ ਆਪਣੇ ਸਾਥੀਆਂ ਬੰਟੀ ਸਿੰਘ ਅਤੇ ਲੈਟੀ ਬਲਾਗੋਏਵਾ ਨਾਲ ਲਾਂਚ ਕਰਨਗੇ।

 

View this post on Instagram

 

A post shared by Aryan Khan (@___aryan___)


ਇੰਸਟਾਗ੍ਰਾਮ ‘ਤੇ ਫੋਟੋਆਂ ਸ਼ੇਅਰ ਕਰਕੇ ਕੀਤਾ ਐਲਾਨ

ਆਰੀਅਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ D’Yavol ਦੇ ਲੋਗੋ ਨਾਲ ਫੋਟੋਆਂ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਦੋ ਤਸਵੀਰਾਂ ਪੋਸਟ ਕੀਤੀਆਂ, ਜਿਨ੍ਹਾਂ ‘ਚ ਇੱਕ ‘ਚ ਉਹ ਇਕੱਲਾ ਨਜ਼ਰ ਆ ਰਿਹਾ ਹੈ, ਜਦਕਿ ਦੂਜੇ ‘ਚ ਉਹ ਆਪਣੇ ਸਾਥੀਆਂ ਨਾਲ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ, ‘ਇਸਦੇ ਲਈ ਲਗਪਗ ਪੰਜ ਸਾਲ ਲੱਗ ਗਏ। ਡੀ’ਯਾਵੋਲ ਆਖਰਕਾਰ ਆ ਗਿਆ ਹੈ…’ ਯੂਜ਼ਰਸ ਉਸ ਦੀ ਇਸ ਪੋਸਟ ‘ਤੇ ਲਗਾਤਾਰ ਕਮੈਂਟ ਕਰ ਰਹੇ ਹਨ।

ਪ੍ਰੀਮੀਅਮ ਪ੍ਰੋਡਕਟ ਵੀ ਕੀਤੇ ਜਾਣਗੇ ਲਾਂਚ

ਆਰੀਅਨ ਖ਼ਾਨ ਅਤੇ ਉਸ ਦਾ ਕਾਰੋਬਾਰੀ ਭਾਈਵਾਲ ਭਾਰਤ ਵਿੱਚ ਕਈ ਪ੍ਰੀਮੀਅਮ ਬ੍ਰਾਂਡ ਲਾਂਚ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਵਿੱਚ ਕੱਪੜੇ ਅਤੇ ਅਸੈਸਰੀਜ਼ ਵੀ ਸ਼ਾਮਲ ਹੋਣਗੇ। ਅਗਲੇ ਸਾਲ, ਉਹ ਆਪਣੇ ਵੋਡਕਾ ਬ੍ਰਾਂਡ ਨੂੰ ਏਸ਼ੀਆ, ਯੂਰਪ ਅਤੇ ਉੱਤਰੀ ਅਮਰੀਕਾ ਦੇ ਬਾਜ਼ਾਰਾਂ ਵਿੱਚ ਵੀ ਲੈ ਜਾਵੇਗਾ।

 

View this post on Instagram

 

A post shared by Aryan Khan (@___aryan___)


ਆਰੀਅਨ ਖ਼ਾਨ ਤੇ ਉਸ ਦੇ ਕਾਰੋਬਾਰੀ ਭਾਈਵਾਲ ਕਰੀਬੀ ਦੋਸਤ ਹਨ। ਤਿੰਨਾਂ ਦੀ ਮੁਲਾਕਾਤ 2018 ਵਿੱਚ ਜਰਮਨੀ ਵਿੱਚ ਹੋਈ ਸੀ। ਉਸ ਸਮੇਂ ਤਿੰਨਾਂ ਨੇ ਭਾਰਤ ਵਿੱਚ ਲਗਜ਼ਰੀ ਉਤਪਾਦ ਅਤੇ ਸੇਵਾਵਾਂ ਸ਼ੁਰੂ ਕਰਨ ਬਾਰੇ ਚਰਚਾ ਕੀਤੀ ਸੀ। ਆਰੀਅਨ ਨੇ ਕਿਹਾ ਕਿ ਇਹ ਇੱਕ ਵੱਡਾ ਮੌਕਾ ਹੈ ਤੇ ਕਾਰੋਬਾਰ ਵਿਚ ਮੌਕਾ ਸਭ ਤੋਂ ਅਹਿਮ ਹੁੰਦਾ ਹੈ।

ਆਰੀਅਨ ਖ਼ਾਨ ਨੇ ਹਾਲ ਹੀ ਵਿੱਚ ਪਹਿਲੀ ਸਕ੍ਰਿਪਟ ਕੀਤੀ ਪੂਰੀ

ਦੱਸ ਦੇਈਏ ਕਿ ਆਰੀਅਨ ਖ਼ਾਨ ਨੇ ਸਾਊਥ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੈ। ਹੁਣ ਆਰੀਅਨ ਜਲਦ ਹੀ ਬਾਲੀਵੁੱਡ ‘ਚ ਕਦਮ ਰੱਖਣਗੇ। ਪਹਿਲਾਂ ਖ਼ਬਰ ਸੀ ਕਿ ਆਰੀਅਨ ਹੀਰੋ ਦੇ ਤੌਰ ‘ਤੇ ਡੈਬਿਊ ਕਰਨਗੇ ਪਰ ਇਹ ਗਲਤ ਹੈ, ਆਰੀਅਨ ਖ਼ਾਨ ਸਕ੍ਰਿਪਟ ਰਾਈਟਰ ਅਤੇ ਡਾਇਰੈਕਟਰ ਦੇ ਤੌਰ ‘ਤੇ ਕੰਮ ਕਰਨਗੇ। ਹਾਲ ਹੀ ‘ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਸਕ੍ਰਿਪਟ ਪੂਰੀ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodbollywood newspro punjab tvpunjabi newsshahrukh khanson aryan khan
Share218Tweet137Share55

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.