ਸੋਮਵਾਰ, ਅਕਤੂਬਰ 5, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਦਾ ਅਗਲਾ ਰੂਟ ਜਾਰੀ

by Pro Punjab Tv
ਸਤੰਬਰ 23, 2025
in Featured, Featured News, ਧਰਮ, ਪੰਜਾਬ
0

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਅਗਲਾ ਰੂਟ ਵੀ ਜਨਤਕ ਕੀਤਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੂਬਿਆਂ ਅੰਦਰ ਸੰਗਤਾਂ ਵੱਲੋਂ ਨਗਰ ਕੀਰਤਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ’ਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਇਸ ਸਮੇਂ ਮਹਾਰਾਸ਼ਟਰ ਵਿਚ ਪ੍ਰਵੇਸ਼ ਕਰ ਚੁੱਕਾ ਹੈ, ਜਿਥੋਂ ਇਹ 23 ਸਤੰਬਰ ਨੂੰ ਨਾਗਪੁਰ ਤੋਂ ਚੱਲ ਕੇ ਚੰਦਰਪੁਰ ਵਿਖੇ ਵਿਸ਼ਰਾਮ ਕਰੇਗਾ।

24 ਸਤੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਤੋਂ, 25 ਨੂੰ ਗੁਰਦੁਆਰਾ ਸਾਹਿਬ ਗੋਬਿੰਦ ਨਗਰ ਕਰੀਮਪੁਰ ਤੇਲੰਗਾਨਾ ਤੋਂ, 26 ਸਤੰਬਰ ਨੂੰ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ, 27 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਕਲੋਨੀ ਵਿਜੈਵਾੜਾ ਤੋਂ, 28 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਚੇਨਈ ਤਾਮਿਲਨਾਡੂ ਤੋਂ, 29 ਸਤੰਬਰ ਨੂੰ ਗੁਰਦੁਆਰਾ ਸਾਹਿਬ ਉਰਸੂਲ ਬੰਗਲੌਰ ਤੋਂ, 30 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਬਲੀ ਕਰਨਾਟਕਾ ਤੋਂ, 1 ਅਕਤੂਬਰ ਨੂੰ ਗੁਰਦੁਆਰਾ ਗੁਰੂ ਦਰਬਾਰ ਬਾਬਾ ਨਾਨਕ ਕੋਹਲਾਪੁਰ ਮਹਾਰਾਸ਼ਟਰ ਤੋਂ ਚੱਲ ਕੇ ਪੂਨੇ ਮਹਾਰਾਸ਼ਟਰ ਜਾਵੇਗਾ, ਜਿਥੋਂ 3 ਅਕਤੂਬਰ ਨੂੰ ਸੋਲਾਪੁਰ ਮਹਾਰਾਸ਼ਟਰ ਲਈ ਰਵਾਨਾ ਹੋਵੇਗਾ।

ਇਸੇ ਤਰ੍ਹਾਂ 4 ਅਕਤੂਬਰ ਨੂੰ ਸੋਲਾਪੁਰ ਤੋਂ ਚਲ ਕੇ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪੁੱਜੇਗਾ, ਜਿਥੋਂ 5 ਅਕਤੂਬਰ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਮਹਾਰਾਸ਼ਟਰ ਪਹੁੰਚੇਗਾ। ਉਨ੍ਹਾਂ ਦੱਸਿਆ ਕਿ 6 ਅਕਤੂਬਰ ਨੂੰ ਨਾਂਦੇੜ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ ਅਤੇ 7 ਅਕਤੂਬਰ ਨੂੰ ਇਹ ਨਗਰ ਕੀਰਤਨ ਔਰੰਗਾਬਾਦ ਮਹਾਰਾਸ਼ਟਰ ਲਈ ਰਵਾਨਾ ਹੋਵੇਗਾ। 8 ਅਕਤੂਬਰ ਨੂੰ ਔਰੰਗਾਬਾਦ ਤੋਂ ਮਨਮਾੜ, 9 ਅਕਤੂਬਰ ਨੂੰ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ, 10 ਅਕਤੂਬਰ ਨੂੰ ਓੁਲ੍ਹਾਸਨਗਰ ਤੋਂ ਖਾਲਸਾ ਕਾਲਜ ਮਾਟੂੰਗਾ ਮੁੰਬਈ, 11 ਅਕਤੂਬਰ ਨੂੰ ਮਾਟੂੰਗਾ ਤੋਂ ਗੁਰਦੁਆਰਾ ਨਾਨਕ ਦਰਬਾਰ ਬੋਰੀਵਾਲੀ ਮੁੰਬਈ, 12 ਅਕਤੂਬਰ ਨੂੰ ਬੋਰੀਵਾਲੀ ਤੋਂ ਸੂਰਤ ਗੁਜਰਾਤ, 13 ਅਕਤੂਬਰ ਨੂੰ ਸੂਰਤ ਤੋਂ ਅਹਿਮਦਾਬਾਦ, 14 ਅਕਤੂਬਰ ਨੂੰ ਅਹਿਮਦਾਬਾਦ ਤੋਂ ਇੰਦੌਰ ਮੱਧ ਪ੍ਰਦੇਸ਼ ਜਾਵੇਗਾ, ਜਿਥੋਂ 16 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਮਰਗੜ੍ਹ ਡੇਰਾ ਕਾਰਸੇਵਾ ਕੋਟਾਂ ਵਿਖੇ ਪਹੁੰਚੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅਕਤੂਬਰ ਦੇ ਅਖ਼ੀਰਲੇ ਹਫ਼ਤੇ ਪੰਜਾਬ ਵਿਚ ਪ੍ਰਵੇਸ਼ ਕਰੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਤਿਹਾਸਕ ਮੌਕਿਆਂ ’ਤੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰੀਏ।

Tags: Advocate Harjinder Singh DhamiGuru Tegh Bahadur Sahib JiLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsShaheed Nagar Kirtan of Guru Tegh Bahadur Sahib JiShaheedi diwas of Guru Tegh Bahadur Sahib Ji
Share203Tweet127Share51

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.