ਐਤਵਾਰ, ਫਰਵਰੀ 22, 2026 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill ਦੇ ਸ਼ੋਅ ‘ਚ ਪਹੁੰਚੇ Shahid Kapoor ਨੇ ਕੀਤੀ ਖੂਬ ਮਸਤੀ, ਸ਼ਹਿਨਾਜ਼ ਦੀ ਖ਼ਵਾਇਸ਼ ਸੁਣ ਹੱਕਾ ਬੱਕਾ ਹੋਇਆ ਐਕਟਰ, ਵੇਖੋ ਵੀਡੀਓ

Shehnaaz Gill Shahid Kapoor Video: ਸ਼ਹਿਨਾਜ਼ ਗਿੱਲ ਹੁਣ ਇੰਡਸਟਰੀ ਦਾ ਮਸ਼ਹੂਰ ਚਿਹਰਾ ਬਣ ਚੁੱਕੀ ਹੈ। ਇੱਕ ਸਮਾਂ ਸੀ ਜਦੋਂ ਉਹ ਸਿਰਫ਼ ਪੰਜਾਬ 'ਚ ਹੀ ਜਾਣਦੇ ਸੀ, ਪਰ ਹੁਣ ਉਹ ਪੂਰੇ ਦੇਸ਼ ਦੀ ਜਾਨ ਬਣ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 9, 2023
in ਬਾਲੀਵੁੱਡ, ਮਨੋਰੰਜਨ
0

Desi Vibes With Shehnaaz Gill: ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ (Shehnaaz Gill) ਆਪਣੇ ਫੇਮਸ ਸ਼ੋਅ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਦੇ ਇੱਕ ਨਵੇਂ ਐਪੀਸੋਡ ਨਾਲ ਵਾਪਸ ਆ ਰਹੀ ਹੈ। ਨਾਲ ਹੀ, ਇਸ ਵਾਰ ਐਕਟਰ ਸ਼ਾਹਿਦ ਕਪੂਰ (Shahid Kapoor) ਉਸ ਦੇ ਸ਼ੋਅ ‘ਚ ਗੇਸਟ ਬਣੇ ਨਜ਼ਰ ਆ ਰਹੇ ਹਨ।

ਐਕਟਰਸ ਨੇ ਕੁਝ ਸਮਾਂ ਪਹਿਲਾਂ ਇਸ ਐਪੀਸੋਡ ਦੀਆਂ ਤਸਵੀਕਾਂ ਸ਼ੇਅਰ ਕੀਤੀਆਂ ਸੀ, ਪਰ ਹੁਣ ਸ਼ਹਿਨਾਜ਼ ਨੇ ਆਪਣੇ ਨਵੇਂ ਐਪੀਸੋਡ ਦੀ ਇੱਕ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਉਸ ਦੇ ਫੈਨਸ ਕਾਫੀ ਪਸੰਦ ਕਰ ਰਹੇ ਹਨ।

ਦੱਸ ਦੇਈਏ ਕਿ ਆਉਣ ਵਾਲੇ ਐਪੀਸੋਡ ਦੇ ਇੱਕ ਪ੍ਰੋਮੋ ਵੀਡੀਓ ਵਿੱਚ ਸ਼ਹਿਨਾਜ਼ ਸ਼ਾਹਿਦ ਨੂੰ ਦੱਸਦੀ ਹੈ ਕਿ ਇੱਕ ਵਾਰ ਉਸਨੇ ਸ਼ਾਹਿਦ ਨੂੰ YRF ਦਫਤਰ ਤੋਂ ਬਾਹਰ ਆਉਂਦੇ ਦੇਖਿਆ ਸੀ, ਪਰ ਉਸਨੂੰ ਨਹੀਂ ਪਤਾ ਸੀ ਕਿ ਇਹ ਉਹ ਹੈ, ਨਹੀਂ ਤਾਂ ਉਹ ਉਸ ਨਾਲ ਚਿਟ-ਚੈਟ ਕਰਨ ਲਈ ਰੋਕ ਲੈਂਦੀ।

ਸ਼ਹਿਨਾਜ਼ ਨੇ ਦੱਸੀ ਆਪਣਾ ਖ਼ਵਾਇਸ਼

ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਾਹਿਦ ਨਾਲ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਸ਼ਹਿਨਾਜ਼ ਕਹਿੰਦੀ ਹੈ, ”ਇੱਕ ਵਾਰ ਤੁਸੀਂ ਯਸ਼ਰਾਜ ਦੇ ਦਫਤਰ ਤੋਂ ਆ ਰਹੇ ਸੀ ਅਤੇ ਮੈਂ ਉੱਥੇ ਬੈਠੀ ਸੀ। ਪਤਾ ਹੀ ਨਾ ਲੱਗਾ ਕਦੋਂ ਤੁਸੀਂ ਅਚਾਨਕ ਮੇਰੇ ਕੋਲੋਂ ਲੰਘ ਗਏ। ਨਹੀਂ ਤਾਂ ਮੈਂ ਤੈਨੂੰ ਫੜ ਲੈਂਦੀ। ਮਤਲਬ ਰੋਕ ਕੇ, ਹਾਏ ਹੈਲੋ ਕਰਦੀ। ਇਸ ਤੋਂ ਬਾਅਦ ਸ਼ਾਹਿਦ ਕਪੂਰ ਦਾ ਜਵਾਬ ਸੁਣ ਕੇ ਸ਼ਹਿਨਾਜ਼ ਦੀਆਂ ਗੱਲ੍ਹਾਂ ਲਾਲ ਹੋ ਜਾਂਦੀਆਂ ਹਨ।

 

View this post on Instagram

 

A post shared by Shehnaaz Gill (@shehnaazgill)

ਸ਼ਾਹਿਦ ਕਪੂਰ ਨੇ ਦਿੱਤਾ ਇਹ ਜਵਾਬ

ਇਸ ਦੇ ਜਵਾਬ ‘ਚ ਸ਼ਾਹਿਦ ਕਪੂਰ ਕਹਿੰਦੇ ਹਨ, ”ਦੇਖੋ ਮੈਨੂੰ ਕੌਣ ਫੜਦਾ ਹੈ, ਮੈਂ ਵੀ ਉਸ ਨੂੰ ਫੜ ਲੈਂਦਾ ਹਾਂ। ਇਸ ਗੱਲ ਨੂੰ ਆਪਣੇ ਦਿਮਾਗ ਵਿਚ ਰੱਖਣਾ।” ਸ਼ਹਿਨਾਜ਼ ਸ਼ਰਮਾਉਂਦੇ ਹੋਏ ਕਹਿੰਦੀ ਹੈ, “ਮੈਨੂੰ ਇਹ ਪਸੰਦ ਆਇਆ। ਮੈਂ ਕਾਫੀ ਸੈਂਸਟਿਵ ਹਾਂ।ਤੁਸੀਂ ਮੈਨੂੰ ਨਹੀਂ ਜਾਣਦੇ। ਮੈਂ ਬਹੁਤ ਚਿਲ ਹਾਂ।” ਸ਼ਹਿਨਾਜ਼ ਦੀਆਂ ਗੱਲਾਂ ਸੁਣ ਕੇ ਸ਼ਾਹਿਦ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾਉਂਦੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodDesi Vibes with Shehnaaz Gillentertainment newspro punjab tvpunjabi newsShahid Kapoorshehnaaz gillShehnaaz Gill and Shahid KapoorShehnaaz Gill Instagram
Share207Tweet130Share52

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.