ਮੰਗਲਵਾਰ, ਨਵੰਬਰ 24, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Bloody Daddy Trailer out: ਡਰੱਗ ਮਾਫੀਆ ਨਾਲ ਲੜ ਰਹੇ ਸ਼ਾਹਿਦ ਕਪੂਰ, ‘ਬਲਡੀ ਡੈਡੀ’ ਦਾ ਟ੍ਰੇਲਰ ਰਿਲੀਜ਼

Bloody Daddy Trailer out: ਵੈੱਬ ਸੀਰੀਜ਼ 'ਬਲਡੀ ਡੈਡੀ' ਦਾ ਸਟੀਮੀ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ 'ਚ ਸ਼ਾਹਿਦ ਜ਼ਬਰਦਸਤ ਐਕਸ਼ਨ 'ਚ ਨਜ਼ਰ ਆ ਸਕਦੇ ਹਨ।

by ਮਨਵੀਰ ਰੰਧਾਵਾ
ਮਈ 25, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Bloody Daddy Trailer out: ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਵੈੱਬ ਸੀਰੀਜ਼ 'ਬਲਡੀ ਡੈਡੀ' ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਫੈਨਸ ਵੀ ਇਸ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਸ ਦੇ ਨਾਲ ਹੀ ਹੁਣ ਇਸ ਵੈੱਬ ਸੀਰੀਜ਼ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। 'ਬਲੱਡੀ ਡੈਡੀ' ਦੇ ਟ੍ਰੇਲਰ 'ਚ ਸ਼ਾਹਿਦ ਕਪੂਰ ਐਕਸ਼ਨ ਕਰਦੇ ਨਜ਼ਰ ਆ ਸਕਦੇ ਹਨ। ਇਸ ਦੇ ਨਾਲ ਹੀ ਫੈਨਸ ਇਸ ਸੀਰੀਜ਼ ਦੇ ਟ੍ਰੇਲਰ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ।
ਐਕਸ਼ਨ 'ਚ ਨਜ਼ਰ ਆਏ ਸ਼ਾਹਿਦ ਕਪੂਰ: ਦਰਅਸਲ, ਐਕਟਰ ਸ਼ਾਹਿਦ ਕਪੂਰ ਨੇ ਵੈੱਬ ਸੀਰੀਜ਼ ਫਰਜ਼ੀ ਨਾਲ ਆਪਣਾ ਓਟੀਟੀ ਡੈਬਿਊ ਕੀਤਾ । ਇਸ ਦੇ ਨਾਲ ਹੀ ਐਕਟਰ ਇੱਕ ਵਾਰ ਫਿਰ ਓਟੀਟੀ 'ਤੇ ਧਮਾਲ ਮਚਾਉਣ ਲਈ ਤਿਆਰ ਹਨ ਅਤੇ ਇਸ ਦੇ ਲਈ ਉਹ ਪੂਰੀ ਐਕਸ਼ਨ 'ਚ ਵੀ ਹਨ।
Bloody Daddy ਦੇ ਟਰੇਲਰ 'ਚ ਸ਼ਾਹਿਦ ਡਰੱਗ ਮਾਫੀਆ ਨਾਲ ਲੜਦੇ ਨਜ਼ਰ ਆ ਰਹੇ ਹਨ। ਨਾਲ ਹੀ ਇਸ ਸੀਰੀਜ਼ 'ਚ ਡਾਇਨਾ ਪੈਂਟੀ, ਸੰਜੇ ਕਪੂਰ, ਰੋਨਿਤ ਰਾਏ ਅਤੇ ਰਾਜੀਵ ਖੰਡੇਲਵਾਲ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
'ਬਲਡੀ ਡੈਡੀ' ਇਸ ਦਿਨ ਹੋਵੇਗੀ ਸਟ੍ਰੀਮ: ਦੱਸ ਦੇਈਏ ਕਿ ਸ਼ਾਹਿਦ ਕਪੂਰ ਦੀ 'ਬਲਡੀ ਡੈਡੀ' ਸਿੱਧੇ ਜੀਓ ਸਿਨੇਮਾ 'ਤੇ ਰਿਲੀਜ਼ ਹੋਵੇਗੀ। ਕੁਝ ਦਿਨ ਪਹਿਲਾਂ ਸ਼ਾਹਿਦ ਨੇ ਇਸ ਸੀਰੀਜ਼ ਦਾ ਪੋਸਟਰ ਵੀ ਰਿਲੀਜ਼ ਕੀਤਾ ਸੀ।
ਦੂਜੇ ਪਾਸੇ ਜੇਕਰ ਇਸ ਸੀਰੀਜ਼ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ 'ਚ ਸ਼ਾਹਿਦ ਦੇ ਐਕਸ਼ਨ ਨੂੰ ਦੇਖਣ ਲਈ ਫੈਨਸ ਕਾਫੀ ਐਕਸਾਈਟਿਡ ਹਨ। ਇਸ ਦੇ ਨਾਲ ਹੀ ਸ਼ਾਹਿਦ ਕਪੂਰ ਨੇ ਟ੍ਰੇਲਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ-''ਇਹ ਬਹੁਤ ਖ਼ਤਰਨਾਕ ਰਾਤ ਸੀ, ਟ੍ਰੇਲਰ ਰਿਲੀਜ਼ ਹੋ ਗਿਆ ਹੈ। 9 ਜੂਨ ਤੋਂ ਜੀਓ ਸਿਨੇਮਾ 'ਤੇ ਸਟ੍ਰੀਮ ਹੋਵੇਗੀ।"
ਅਲੀ ਅੱਬਾਸ ਜ਼ਫਰ ਨੇ ਕੀਤੀ ਡਾਇਰੈਕਟ: ਇਸ ਦੇ ਨਾਲ ਹੀ ਇਸ ਸੀਰੀਜ਼ ਦੇ ਟ੍ਰੇਲਰ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਨਾਲ ਹੀ ਇਸ 'ਤੇ ਹਰ ਕੋਈ ਆਪਣੀ-ਆਪਣੀ ਪ੍ਰਤੀਕਿਰਿਆ ਵੀ ਦੇ ਰਿਹਾ ਹੈ।
ਦੂਜੇ ਪਾਸੇ ਜੇਕਰ ਸੀਰੀਜ਼ ਦੇ ਡਾਇਰੈਕਸ਼ਨ ਦੀ ਗੱਲ ਕਰੀਏ ਤਾਂ ਇਸ ਸੀਰੀਜ਼ ਨੂੰ ਅਲੀ ਅੱਬਾਸ ਜ਼ਫਰ ਨੇ ਡਾਇਰੈਕਟ ਕੀਤਾ ਹੈ। ਇਸ ਦੇ ਨਾਲ ਹੀ ਹੁਣ ਫੈਨਸ ਇਸ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਤੇ ਹਰ ਕੋਈ ਇਸ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।
Bloody Daddy Trailer out: ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ‘ਬਲਡੀ ਡੈਡੀ’ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਫੈਨਸ ਵੀ ਇਸ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਸ ਦੇ ਨਾਲ ਹੀ ਹੁਣ ਇਸ ਵੈੱਬ ਸੀਰੀਜ਼ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ‘ਬਲੱਡੀ ਡੈਡੀ’ ਦੇ ਟ੍ਰੇਲਰ ‘ਚ ਸ਼ਾਹਿਦ ਕਪੂਰ ਐਕਸ਼ਨ ਕਰਦੇ ਨਜ਼ਰ ਆ ਸਕਦੇ ਹਨ। ਇਸ ਦੇ ਨਾਲ ਹੀ ਫੈਨਸ ਇਸ ਸੀਰੀਜ਼ ਦੇ ਟ੍ਰੇਲਰ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ।
ਐਕਸ਼ਨ ‘ਚ ਨਜ਼ਰ ਆਏ ਸ਼ਾਹਿਦ ਕਪੂਰ: ਦਰਅਸਲ, ਐਕਟਰ ਸ਼ਾਹਿਦ ਕਪੂਰ ਨੇ ਵੈੱਬ ਸੀਰੀਜ਼ ਫਰਜ਼ੀ ਨਾਲ ਆਪਣਾ ਓਟੀਟੀ ਡੈਬਿਊ ਕੀਤਾ । ਇਸ ਦੇ ਨਾਲ ਹੀ ਐਕਟਰ ਇੱਕ ਵਾਰ ਫਿਰ ਓਟੀਟੀ ‘ਤੇ ਧਮਾਲ ਮਚਾਉਣ ਲਈ ਤਿਆਰ ਹਨ ਅਤੇ ਇਸ ਦੇ ਲਈ ਉਹ ਪੂਰੀ ਐਕਸ਼ਨ ‘ਚ ਵੀ ਹਨ।
Bloody Daddy ਦੇ ਟਰੇਲਰ ‘ਚ ਸ਼ਾਹਿਦ ਡਰੱਗ ਮਾਫੀਆ ਨਾਲ ਲੜਦੇ ਨਜ਼ਰ ਆ ਰਹੇ ਹਨ। ਨਾਲ ਹੀ ਇਸ ਸੀਰੀਜ਼ ‘ਚ ਡਾਇਨਾ ਪੈਂਟੀ, ਸੰਜੇ ਕਪੂਰ, ਰੋਨਿਤ ਰਾਏ ਅਤੇ ਰਾਜੀਵ ਖੰਡੇਲਵਾਲ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
‘ਬਲਡੀ ਡੈਡੀ’ ਇਸ ਦਿਨ ਹੋਵੇਗੀ ਸਟ੍ਰੀਮ: ਦੱਸ ਦੇਈਏ ਕਿ ਸ਼ਾਹਿਦ ਕਪੂਰ ਦੀ ‘ਬਲਡੀ ਡੈਡੀ’ ਸਿੱਧੇ ਜੀਓ ਸਿਨੇਮਾ ‘ਤੇ ਰਿਲੀਜ਼ ਹੋਵੇਗੀ। ਕੁਝ ਦਿਨ ਪਹਿਲਾਂ ਸ਼ਾਹਿਦ ਨੇ ਇਸ ਸੀਰੀਜ਼ ਦਾ ਪੋਸਟਰ ਵੀ ਰਿਲੀਜ਼ ਕੀਤਾ ਸੀ।
ਦੂਜੇ ਪਾਸੇ ਜੇਕਰ ਇਸ ਸੀਰੀਜ਼ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ‘ਚ ਸ਼ਾਹਿਦ ਦੇ ਐਕਸ਼ਨ ਨੂੰ ਦੇਖਣ ਲਈ ਫੈਨਸ ਕਾਫੀ ਐਕਸਾਈਟਿਡ ਹਨ। ਇਸ ਦੇ ਨਾਲ ਹੀ ਸ਼ਾਹਿਦ ਕਪੂਰ ਨੇ ਟ੍ਰੇਲਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਕਿ-”ਇਹ ਬਹੁਤ ਖ਼ਤਰਨਾਕ ਰਾਤ ਸੀ, ਟ੍ਰੇਲਰ ਰਿਲੀਜ਼ ਹੋ ਗਿਆ ਹੈ। 9 ਜੂਨ ਤੋਂ ਜੀਓ ਸਿਨੇਮਾ ‘ਤੇ ਸਟ੍ਰੀਮ ਹੋਵੇਗੀ।”
ਅਲੀ ਅੱਬਾਸ ਜ਼ਫਰ ਨੇ ਕੀਤੀ ਡਾਇਰੈਕਟ: ਇਸ ਦੇ ਨਾਲ ਹੀ ਇਸ ਸੀਰੀਜ਼ ਦੇ ਟ੍ਰੇਲਰ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਨਾਲ ਹੀ ਇਸ ‘ਤੇ ਹਰ ਕੋਈ ਆਪਣੀ-ਆਪਣੀ ਪ੍ਰਤੀਕਿਰਿਆ ਵੀ ਦੇ ਰਿਹਾ ਹੈ।
ਦੂਜੇ ਪਾਸੇ ਜੇਕਰ ਸੀਰੀਜ਼ ਦੇ ਡਾਇਰੈਕਸ਼ਨ ਦੀ ਗੱਲ ਕਰੀਏ ਤਾਂ ਇਸ ਸੀਰੀਜ਼ ਨੂੰ ਅਲੀ ਅੱਬਾਸ ਜ਼ਫਰ ਨੇ ਡਾਇਰੈਕਟ ਕੀਤਾ ਹੈ। ਇਸ ਦੇ ਨਾਲ ਹੀ ਹੁਣ ਫੈਨਸ ਇਸ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਤੇ ਹਰ ਕੋਈ ਇਸ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।
Tags: Bloody DaddyBloody Daddy Trailer Releasebollywoodentertainment newspro punjab tvpunjabi newsShahid Kapoor
Share226Tweet141Share57

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.