ਬੁੱਧਵਾਰ, ਅਪ੍ਰੈਲ 1, 2026 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Shahnaz Gill ਤੇ Guru Randhawa ਵਿਚਕਾਰ ਵੱਧਦੀਆਂ ਜਾ ਰਹੀਆਂ ਹਨ ਨਜਦੀਕੀਆਂ, ਦੇਖੋ ਤਸਵੀਰਾਂ

ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੇ ਪਿਆਰ ਦੀਆਂ ਚਰਚਾ ਇਨ੍ਹੀਂ ਦਿਨੀਂ ਹਰ ਜ਼ੁਬਾਨ 'ਤੇ ਹਨ। ਦੋਵਾਂ ਦੀਆਂ ਵੀਡੀਓਜ਼ ਨੂੰ ਦੇਖ ਕੇ ਫ਼ੈਨਜ ਇਸ ਰਿਸ਼ਤੇ ਨੂੰ ਕਈ ਨਾਮ ਦੇ ਰਹੇ ਹਨ। ਅਜਿਹੇ 'ਚ ਇਕ ਹੋਰ ਵੀਡੀਓ ਸਾਹਮਣੇ ਆਇਆ।

by Bharat Thapa
ਜਨਵਰੀ 8, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸ਼ਹਿਨਾਜ਼ ਗਿੱਲ ਕਦੋਂ ਪੰਜਾਬੀ ਸਿੰਗਰ ਤੋਂ ਬਾਲੀਵੁੱਡ ਐਕਟਰ ਬਣ ਗਈ, ਪਤਾ ਹੀ ਨਹੀਂ ਲੱਗਿਆ। ਅਜਿਹੇ 'ਚ ਉਹ ਆਪਣੇ ਕਰੀਅਰ ਦੀ ਨਵੀਂ ਉਡਾਣ 'ਚ ਨਵੇਂ ਪ੍ਰੋਜੈਕਟਾਂ ਦਾ ਆਨੰਦ ਲੈ ਰਹੀ ਹੈ।
ਹਾਲ ਹੀ 'ਚ ਉਹ ਗੁਰੂ ਰੰਧਾਵਾ ਨਾਲ ਨਵੇਂ ਮਿਊਜ਼ਿਕ ਵੀਡੀਓ 'ਮੂਨ ਰਾਈਜ਼' ਦੀ ਸ਼ੂਟਿੰਗ ਕਰ ਰਹੀ ਸੀ, ਜਦੋਂ ਇਕ ਖੂਬਸੂਰਤ ਹਾਦਸਾ ਵਾਪਰ ਗਿਆ।
ਟੀ-ਸੀਰੀਜ਼ ਨੇ ਆਪਣੇ ਅਧਿਕਾਰਤ ਅਕਾਊਂਟ 'ਤੇ ਮੂਨ ਰਾਈਜ਼ ਦੇ ਪਿੱਛੇ ਦੇ ਸੀਨ ਸ਼ੂਟ ਨੂੰ ਸਾਂਝਾ ਕੀਤਾ ਹੈ। ਵੀਡੀਓ 'ਚ ਸ਼ਹਿਨਾਜ਼ ਗਿੱਲ ਅੱਗੇ ਭੱਜ ਰਹੀ ਹੈ ਤੇ ਗੁਰੂ ਰੰਧਾਵਾ ਪਿੱਛੇ ਤੋਂ ਦੌੜ ਰਿਹਾ ਹੈ।
ਜਿਸ ਕਾਰਨ ਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸੰਭਾਲ ਨਹੀਂ ਪਾ ਰਹੀ ਹੈ ਤੇ ਡਿੱਗ ਪਈ। ਇਸ ਤੋਂ ਬਾਅਦ ਗੁਰੂ ਰੰਧਾਵਾ ਉਨ੍ਹਾਂ ਨੂੰ ਚੁੱਕ ਲੈਂਦਾ ਹੈ ਤੇ ਦੋਵੇਂ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪੈਂਦੇ ਹਨ।
ਅੱਜਕਲ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਅਕਸਰ ਇਕੱਠੇ ਨਜ਼ਰ ਆਉਂਦੇ ਹਨ। ਗੁਰੂ ਰੰਧਾਵਾ ਤੇ ਸ਼ਹਿਨਾਜ਼ ਦੀ ਕੈਮਿਸਟਰੀ ਨੂੰ ਦੇਖ ਕੇ ਯੂਜ਼ਰਸ ਨੇ ਇਸ ਜੋੜੀ ਦੀ ਤਾਰੀਫ ਕੀਤੀ।
ਯੂਜ਼ਰਸ ਨੇ ਦੋਹਾਂ ਦੀ ਜੋੜੀ ਦੀ ਕੈਮਿਸਟਰੀ ਨੂੰ ਜਾਦੂਈ ਦੱਸਿਆ। ਅਜਿਹੇ 'ਚ ਲੋਕ ਦੋਹਾਂ ਵਿਚਾਲੇ ਵਧਦੀ ਨੇੜਤਾ ਨੂੰ ਰਿਸ਼ਤੇ ਦਾ ਨਾਂ ਵੀ ਦੇ ਰਹੇ ਹਨ, ਪਰ ਐਕਟਰਸ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ।
ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਨੇ ਗੁਰੂ ਰੰਧਾਵਾ ਦੀ ਇੱਕ ਬਹੁਤ ਹੀ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ, ਜਿਸ ਦੇ ਕੈਪਸ਼ਨ 'ਚ ਸ਼ਹਿਨਾਜ਼ ਨੇ ਲਿਖਿਆ ਸੀ, ਕੈਪਸ਼ਨ ਖੁਦ ਲਿਖੋ, ਮੈਨੂੰ ਕੁਝ ਸਮਝ ਨਹੀਂ ਆ ਰਿਹਾ। ਵੀਡੀਓ 'ਚ ਦੋਵੇਂ ਕਾਫੀ ਕਰੀਬ ਹਨ ਤੇ ਖੂਬ ਹੱਸ ਰਹੇ ਹਨ। ਦੱਸ ਦੇਈਏ ਕਿ ਦੋਵਾਂ ਦਾ ਇਹ ਵੀਡੀਓ 10 ਜਨਵਰੀ ਨੂੰ ਰਿਲੀਜ਼ ਹੋਵੇਗਾ।
ਸ਼ਹਿਨਾਜ਼ ਗਿੱਲ ਕਦੋਂ ਪੰਜਾਬੀ ਸਿੰਗਰ ਤੋਂ ਬਾਲੀਵੁੱਡ ਐਕਟਰ ਬਣ ਗਈ, ਪਤਾ ਹੀ ਨਹੀਂ ਲੱਗਿਆ। ਅਜਿਹੇ ‘ਚ ਉਹ ਆਪਣੇ ਕਰੀਅਰ ਦੀ ਨਵੀਂ ਉਡਾਣ ‘ਚ ਨਵੇਂ ਪ੍ਰੋਜੈਕਟਾਂ ਦਾ ਆਨੰਦ ਲੈ ਰਹੀ ਹੈ।
ਹਾਲ ਹੀ ‘ਚ ਉਹ ਗੁਰੂ ਰੰਧਾਵਾ ਨਾਲ ਨਵੇਂ ਮਿਊਜ਼ਿਕ ਵੀਡੀਓ ‘ਮੂਨ ਰਾਈਜ਼’ ਦੀ ਸ਼ੂਟਿੰਗ ਕਰ ਰਹੀ ਸੀ, ਜਦੋਂ ਇਕ ਖੂਬਸੂਰਤ ਹਾਦਸਾ ਵਾਪਰ ਗਿਆ।
ਟੀ-ਸੀਰੀਜ਼ ਨੇ ਆਪਣੇ ਅਧਿਕਾਰਤ ਅਕਾਊਂਟ ‘ਤੇ ਮੂਨ ਰਾਈਜ਼ ਦੇ ਪਿੱਛੇ ਦੇ ਸੀਨ ਸ਼ੂਟ ਨੂੰ ਸਾਂਝਾ ਕੀਤਾ ਹੈ। ਵੀਡੀਓ ‘ਚ ਸ਼ਹਿਨਾਜ਼ ਗਿੱਲ ਅੱਗੇ ਭੱਜ ਰਹੀ ਹੈ ਤੇ ਗੁਰੂ ਰੰਧਾਵਾ ਪਿੱਛੇ ਤੋਂ ਦੌੜ ਰਿਹਾ ਹੈ।
ਜਿਸ ਕਾਰਨ ਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸੰਭਾਲ ਨਹੀਂ ਪਾ ਰਹੀ ਹੈ ਤੇ ਡਿੱਗ ਪਈ। ਇਸ ਤੋਂ ਬਾਅਦ ਗੁਰੂ ਰੰਧਾਵਾ ਉਨ੍ਹਾਂ ਨੂੰ ਚੁੱਕ ਲੈਂਦਾ ਹੈ ਤੇ ਦੋਵੇਂ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪੈਂਦੇ ਹਨ।
ਅੱਜਕਲ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਅਕਸਰ ਇਕੱਠੇ ਨਜ਼ਰ ਆਉਂਦੇ ਹਨ। ਗੁਰੂ ਰੰਧਾਵਾ ਤੇ ਸ਼ਹਿਨਾਜ਼ ਦੀ ਕੈਮਿਸਟਰੀ ਨੂੰ ਦੇਖ ਕੇ ਯੂਜ਼ਰਸ ਨੇ ਇਸ ਜੋੜੀ ਦੀ ਤਾਰੀਫ ਕੀਤੀ।
ਯੂਜ਼ਰਸ ਨੇ ਦੋਹਾਂ ਦੀ ਜੋੜੀ ਦੀ ਕੈਮਿਸਟਰੀ ਨੂੰ ਜਾਦੂਈ ਦੱਸਿਆ। ਅਜਿਹੇ ‘ਚ ਲੋਕ ਦੋਹਾਂ ਵਿਚਾਲੇ ਵਧਦੀ ਨੇੜਤਾ ਨੂੰ ਰਿਸ਼ਤੇ ਦਾ ਨਾਂ ਵੀ ਦੇ ਰਹੇ ਹਨ, ਪਰ ਐਕਟਰਸ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ।
ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਨੇ ਗੁਰੂ ਰੰਧਾਵਾ ਦੀ ਇੱਕ ਬਹੁਤ ਹੀ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ, ਜਿਸ ਦੇ ਕੈਪਸ਼ਨ ‘ਚ ਸ਼ਹਿਨਾਜ਼ ਨੇ ਲਿਖਿਆ ਸੀ, ਕੈਪਸ਼ਨ ਖੁਦ ਲਿਖੋ, ਮੈਨੂੰ ਕੁਝ ਸਮਝ ਨਹੀਂ ਆ ਰਿਹਾ। ਵੀਡੀਓ ‘ਚ ਦੋਵੇਂ ਕਾਫੀ ਕਰੀਬ ਹਨ ਤੇ ਖੂਬ ਹੱਸ ਰਹੇ ਹਨ। ਦੱਸ ਦੇਈਏ ਕਿ ਦੋਵਾਂ ਦਾ ਇਹ ਵੀਡੀਓ 10 ਜਨਵਰੀ ਨੂੰ ਰਿਲੀਜ਼ ਹੋਵੇਗਾ।
Tags: Bollywood actressGuru Randhawalatest newspro punjab tvpunjabi newspunjabi singershehnaaz gillviral video
Share300Tweet187Share75

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.