ਸ਼ੁੱਕਰਵਾਰ, ਜੂਨ 12, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਨਸਾਨੀਅਤ ਮੁੜ ਹੋਈ ਸ਼ਰਮਸਾਰ, ਨਾਨੇ ਨੇ 8 ਸਾਲਾ ਦੋਹਤੇ ਨੂੰ ਨਹਿਰ ‘ਚ ਧੱਕਾ ਦੇ ਕੀਤਾ ਕ.ਤਲ

by Gurjeet Kaur
ਅਗਸਤ 25, 2023
in ਪੰਜਾਬ
0

ਅੰਮ੍ਰਿਤਸਰ ਵਿਚ ਇਕ ਵਿਅਕਤੀ ਨੇ ਨਹਿਰ ਵਿਚ ਆਪਣੇ 8 ਸਾਲਾ ਦੋਹਤੇ ਨੂੰ ਧੱਕਾ ਦੇ ਦਿੱਤਾ। ਫਿਲਹਾਲ ਪੁਲਿਸ ਬੱਚੇ ਦੀ ਭਾਲ ਵਿਚ ਲੱਗੀ ਹੋਈ ਹੈ। ਅਦਾਲਤ ਨੇ ਇਕ ਜੋੜੇ ਵਿਚ ਸਮਝੌਤਾ ਕਰਵਾ ਕੇ ਕੁਝ ਦਿਨ ਨਾਲ ਰਹਿਣ ਨੂੰ ਕਿਹਾ ਸੀ ਪਰ ਮੁਲਜ਼ਮ ਨਾਨਾ ਇਹ ਨਹੀਂ ਚਾਹੁੰਦਾ ਹੈ।

ਇਹੀ ਵਜ੍ਹਾ ਸੀ ਕਿ ਉਸ ਨੇ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਰਾਜਾਸਾਂਸੀ ਥਾਣਾ ਇੰਚਾਰਜ ਹਰਚੰਦ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਾਨਾ ਖਿਲਾਫ ਕੇਸ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਜਾਸਾਂਸੀ ਦੇ ਪਿੰਡ ਬਲ ਸਚੰਦਰ ਵਾਸੀ ਸੁਖਦੇਵ ਸਿੰਘ ਦਾ ਆਪਣੀ ਪਤੀ ਨਾਲ ਅਦਾਲਤ ਵਿਚ ਵਿਵਾਦ ਚੱਲ ਰਿਹਾ ਸੀ।ਅਦਾਲਤ ਨੇ ਸਮਝੌਤਾ ਕਰਵਾ ਕੇ ਕੱਪਲ ਨੂੰ ਕੁਝ ਸਮੇਂ ਤੱਕ ਇਕੱਠਾ ਰਹਿਣ ਨੂੰ ਕਿਹਾ ਸੀ। ਕਪਲ ਨਾਲ ਰਹਿਣ ਨੂੰ ਮੰਨ ਗਏ ਪਰ ਸੁਖਦੇਵ ਸਿੰਘ ਦਾ ਸਹੁਰਾ ਅਮਰਜੀਤ ਸਿੰਘ ਵਾਸੀ ਪਿੰਡ ਮੀਰਾਂਕੋਟ ਇਸ ਖਿਲਾਫ ਸੀ। ਵੀਰਵਾਰ ਸ਼ਾਮ ਮੁਲਜ਼ਮ ਆਪਣੇ 8 ਸਾਲਾ ਦੋਹਤੇ ਗੁਰਅੰਸ਼ਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ।

ਮੁਲਜ਼ਮ ਨੇ ਦੋਹਥੇ ਗੁਰਅੰਸ਼ਪ੍ਰੀਤ ਨੂੰ ਜਗਦੇਵ ਕਲਾਂ ਦੇ ਰਸਤੇ ਵਿਚ ਪੈਣ ਵਾਲੀ ਨਹਿਰ ਵਿਚ ਧੱਕਾ ਦੇ ਦਿੱਤਾ ਤੇ ਫਰਾਰ ਹੋ ਗਿਆ। ਥਾਣਾ ਇੰਚਾਰਜ ਹਰਚੰਦ ਸਿਘ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBreakingNewsLatestNewspro punjab tvPunjabiNews
Share774Tweet484Share194

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.