ਸ਼ਨੀਵਾਰ, ਮਈ 31, 2025 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਨਸਾਨੀਅਤ ਸ਼ਰਮਸ਼ਾਰ!ਛੋਟੇ ਭਰਾ ਨੇ ਵੱਢ ਦਿੱਤਾ ਵੱਡੇ ਦਾ ਗਲਾ, ਦਿੱਤੀ ਦਰਦ. ਨਾਕ ਮੌ. ਤ (ਵੀਡੀਓ)

by Gurjeet Kaur
ਮਾਰਚ 13, 2024
in ਪੰਜਾਬ
0

 

ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ (Garhdiwala Murder News) ਪੁਲਿਸ ਨੂੰ ਸੂਚਿਤ ਕੀਤਾ ਗਿਆ।

 

 

 

 

Tags: crime newsGarhdiwala Murder Newslatest newsmurder casepro punjab tvPunjab Murder Newspunjab newspunjabi news
Share342Tweet214Share85

Related Posts

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025
Load More

Recent News

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.