ਸ਼ੁੱਕਰਵਾਰ, ਅਕਤੂਬਰ 30, 2026 04:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਨਸਾਨੀਅਤ ਸ਼ਰਮਸ਼ਾਰ!ਛੋਟੇ ਭਰਾ ਨੇ ਵੱਢ ਦਿੱਤਾ ਵੱਡੇ ਦਾ ਗਲਾ, ਦਿੱਤੀ ਦਰਦ. ਨਾਕ ਮੌ. ਤ (ਵੀਡੀਓ)

by Gurjeet Kaur
ਮਾਰਚ 13, 2024
in ਪੰਜਾਬ
0

 

ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ (Garhdiwala Murder News) ਪੁਲਿਸ ਨੂੰ ਸੂਚਿਤ ਕੀਤਾ ਗਿਆ।

 

 

 

 

Tags: crime newsGarhdiwala Murder Newslatest newsmurder casepro punjab tvPunjab Murder Newspunjab newspunjabi news
Share344Tweet215Share86

Related Posts

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026
Load More

Recent News

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.